&NewLine;<p class&equals;"wp-block-paragraph"><strong>ਪਟਨਾ ਸਾਹਿਬ &vert;<&sol;strong> ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਸ਼ਰਮਨਾਕ ਘਟਨਾ ਵਾਪਰਨ ਦੀ ਖਬਰ ਹੈ&comma; ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਹਿੱਤ ਜਦੋਂ ਸੰਗਤ ਨੂੰ ਸੰਬੋਧਨ ਕਰਨ ਲਈ ਸਟੇਜ &&num;8216&semi;ਤੇ ਖੜ੍ਹੇ ਹੋਏ ਤਾਂ ਉਨ੍ਹਾਂ ਨੂੰ ਕਮੇਟੀ ਮੈਂਬਰ ਰਾਜਾ ਸਿੰਘ ਵੱਲੋਂ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਤਖ਼ਤ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੀ ਹਾਜ਼ਰੀ &&num;8216&semi;ਚ ਵਾਪਰੀ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਆਗੂਆਂ ਵੱਲੋਂ ਨਿੰਦਾ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Bibi-Jagir-Kaur&period;jpg" alt&equals;"" class&equals;"wp-image-22025"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph"><strong>ਅੰਮ੍ਰਿਤਸਰ &lpar;ਨਰਿੰਦਰ ਕੁਮਾਰ ਚੂਹੜ&rpar; &vert;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ-ਮੁੱਕੀ ਦੀ ਸਖ਼ਤ ਸ਼ਬਦਾਂ &&num;8216&semi;ਚ ਨਿੰਦਾ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ&comma; ਲਿਹਾਜ਼ਾ ਆਰੋਪੀ ਵਿਰੁੱਧ ਸਖ਼ਤ ਕਾਰਵਾਈ ਹੋਵੇ।<br>ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ਿੰਮੇਵਾਰ ਸ਼ਖਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ &&num;8216&semi;ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ &&num;8216&semi;ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ &&num;8216&semi;ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;