&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਸਿੰਘੂ ਬਾਰਡਰ &&num;8216&semi;ਤੇ ਲਗਾਤਾਰ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸਵੇਰੇ ਵੱਡੀ ਗਿਣਤੀ &&num;8216&semi;ਚ ਲੋਕ ਉੱਥੇ ਪਹੁੰਚੇ ਅਤੇ ਕਿਸਾਨਾਂ ਖਿਲਾਫ ਨਾਅਰੇਬਾਜੀ ਸ਼ੁਰੂ ਕਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਖਿਲਾਫ ਨਾਅਰੇਬਾਜੀ ਵੱਧਦੀ ਗਈ ਪਰ ਕਿਸਾਨਾਂ ਨੇ ਇਸ ਦਾ ਜਵਾਬ ਨਹੀਂ ਦਿੱਤਾ। ਬਾਅਦ ਵਿੱਚ ਕਿਸਾਨਾਂ ਖਿਲਾਫ ਨਾਅਰੇਬਾਜੀ ਕਰ ਰਹੇ ਲੋਕਾਂ ਨੇ ਕਿਸਾਨਾਂ &&num;8216&semi;ਤੇ ਪੱਥਰਬਾਜੀ ਸ਼ੁਰੂ ਕਰ ਦਿੱਤੀ। ਭਾਰੀ ਗਿਣਤੀ ਵਿੱਚ ਤਾਇਨਾਤ ਸੁਰੱਖਿਆ ਕਰਮੀ ਹੋਣ ਦੇ ਬਾਵਜੂਦ ਵੀ ਉੱਥੇ ਹਾਲਾਤਾਂ ਨੂੰ ਕਾਬੂ &&num;8216&semi;ਚ ਨਹੀਂ ਕੀਤਾ ਜਾ ਸਕਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਵੀ ਹੰਝੂ ਗੈਸ ਦੇ ਗੋਲੇ ਝੱਡੇ। ਕਈ ਕਿਸਾਨ ਜਖਮੀ ਵੀ ਹੋਏ ਹਨ। ਸਿੰਘੂ ਬਾਰਡਰ &&num;8216&semi;ਤੇ ਲਗਾਤਾਰ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;