&NewLine;<p class&equals;"wp-block-paragraph"><strong>ਮੋਗਾ&sol;ਜਲੰਧਰ &vert;<&sol;strong> ਪਿਛਲੇ ਕੁੱਝ ਦਿਨਾਂ ਤੋਂ ਮੋਗਾ ਸ਼ਹਿਰ ਵਿੱਚ ਏ&period;ਟੀ&period;ਐਮ&period; ਵਿੱਚ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਰਹੇ ਸਨ। ਮੋਗਾ ਪੁਲਸ ਨੇ ਲੋਕਾਂ ਦੀ ਸ਼ਿਕਾਇਤ ਦੇ ਆਧਾਰ &&num;8216&semi;ਤੇ ਜਾਂਚ ਕਰਦੇ ਹੋਏ ਜਲੰਧਰ ਤੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੋਗਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬੀਤੀ ਦੀਵਾਲੀ ਦੇ ਤਿਉਹਾਰ ਮੌਕੇ ਜੇਕਰ ਕੋਈ ਬਜ਼ੁਰਗ ਪੈਸੇ ਕਢਵਾਉਣ ਲਈ ਏ&period;ਟੀ&period;ਐਮ ਵਿੱਚ ਜਾਂਦਾ ਸੀ ਤਾਂ ਉਹ ਲੋਕਾਂ &&num;8216&semi;ਤੇ ਨਜ਼ਰ ਰੱਖਦੇ ਸੀ ਅਤੇ ਏ&period;ਟੀ&period;ਐਮ ਵਿੱਚ ਜਾ ਕੇ ਕਹਿੰਦੇ ਸਨ ਕਿ ਅਸੀਂ ਪੈਸੇ ਕੱਢਵਾ ਦਿੰਦੇ ਹਾਂ। ਇਸੇ ਦੌਰਾਨ ਏ&period;ਟੀ&period;ਐਮ&period; ਬਦਲ ਲੈਂਦੇ ਸਨ ਅਤੇ ਬਾਅਦ ਵਿੱਚ ਪੈਸੇ ਕਢਵਾ ਲੈਂਦੇ ਸਨ। ਇਸ ਸਬੰਧੀ ਕੁਝ ਲੋਕਾਂ ਨੇ ਮੋਗਾ ਪੁਲਸ ਨੂੰ ਸ਼ਿਕਾਇਤ ਕੀਤੀ ਸੀ&comma; ਜਿਸ ਦੀ ਜਾਂਚ ਕਰਦੇ ਹੋਏ ਪੁਲਸ ਨੇ ਇਕ ਔਰਤ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ&comma; ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ&comma; ਪੁਲਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;