&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ &&num;8216&semi;ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨੀ ਮਾਨ ਤਰਨਤਾਰਨ ਦੀ ਮਾਸਟਰ ਕਾਲੋਨੀ &&num;8216&semi;ਚ ਰਹਿੰਦੀ ਹੈ&comma; ਜਿਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਉਸ ਦੇ ਘਰ &&num;8216&semi;ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੀ ਘਟਨਾ ਘਰ &&num;8216&semi;ਚ ਲੱਗੇ ਸੀਸੀਟੀਵੀ ਕੈਮਰੇ &&num;8216&semi;ਚ ਕੈਦ ਹੋ ਗਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann2&period;jpg" alt&equals;"" data-id&equals;"24417" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24417" class&equals;"wp-image-24417"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ &&num;8216&semi;ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੋਨੀ ਮਾਨ ਨੇ ਲੱਖਾ ਸਿਧਾਣਾ &&num;8216&semi;ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ। ਸੋਨੀ ਮਾਨ ਦਾ ਆਰੋਪ ਹੈ ਕਿ ਉਸ ਦਾ ਨਵਾਂ ਗੀਤ 5 ਦਸੰਬਰ ਨੂੰ ਰਿਲੀਜ਼ ਹੋਇਆ ਸੀ&comma; ਜਿਸ ਤੋਂ ਬਾਅਦ ਇਸ ਗਾਣੇ ਨੂੰ ਡਿਲੀਟ ਕਰਨ ਲਈ ਲੱਖਾ ਸਿਧਾਣਾ ਵੱਲੋਂ ਧਮਕੀਆਂ ਮਿਲ ਰਹੀਆਂ ਸਨ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann3&period;jpg" alt&equals;"" data-id&equals;"24418" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann3&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24418" class&equals;"wp-image-24418"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਸੋਨੀ ਮਾਨ ਨੇ ਕਿਹਾ ਕਿ ਲੱਖਾ ਸਿਧਾਣਾ ਵੱਲੋਂ ਗੀਤ ਨੂੰ ਡਿਲੀਟ ਕਰਨ ਦੀਆਂ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੋਨੀ ਨੇ ਕਿਹਾ ਕਿ ਜੇਕਰ ਗੀਤ &&num;8216&semi;ਚ ਕੋਈ ਇਤਰਾਜ਼ ਹੈ ਤਾਂ ਬੈਠ ਕੇ ਗੱਲ ਕਰ ਸਕਦੇ ਹੋ ਪਰ ਅੱਜ ਇਕ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਘਰ &&num;8216&semi;ਤੇ ਹਮਲਾ ਕਰਕੇ 10 ਤੋਂ 12 ਰਾਊਂਡ ਫਾਇਰ ਕੀਤੇ&comma; ਜਿਸ ਵਿੱਚ ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann1&period;jpg" alt&equals;"" data-id&equals;"24419" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Soni-Mann1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24419" class&equals;"wp-image-24419"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਕ ਦਰਜਨ ਹਥਿਆਰਬੰਦ ਵਿਅਕਤੀ ਗੋਲੀਆਂ ਚਲਾ ਕੇ ਕਾਰਾਂ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ। ਸੋਨੀ ਮਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਰੋਪੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਬੱਸ ਅੱਡਾ ਚੌਕੀ ਦੇ ਇੰਚਾਰਜ ਗੱਜਣ ਸਿੰਘ ਨੇ ਸੋਨੀ ਮਾਨ ਦੀ ਸ਼ਿਕਾਇਤ ਦੇ ਆਧਾਰ &&num;8216&semi;ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸੋਨੀ ਮਾਨ ਦੀਆਂ ਵੇਖੋ Viral Videos<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"eQd2Nm-uM&lowbar;M" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"KWq3cw143Sw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;