&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉੱਤੇ ਹਮਲਾ ਕੀਤਾ ਗਿਆ&comma; ਦੱਸ ਦਈਏ ਕਿ ਮੋਹਲੀ ਫ਼ੇਜ਼ 7 &&num;8216&semi;ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ &&num;8216&semi;ਚ ਸ਼ਿਰਕਤ ਕਰਨ ਜਾ ਰਹੇ ਸਨ ਕਿ ਹਮਲਾ ਹੋ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ&comma; ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿਥੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;