&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਚ ਇਕ ਸਿੱਖ ਪਰਿਵਾਰ &OpenCurlyQuote;ਤੇ ਕਈ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਵੱਲੋਂ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਲੰਬੇ ਸਮੇਂ ਤੋਂ ਕਈ ਵਾਰ ਸਿੱਖਾਂ &&num;8216&semi;ਤੇ ਹਮਲੇ ਹੋ ਚੁੱਕੇ ਹਨ ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਤਾਜ਼ਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਆਰੋਪੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ&comma; ਸਗੋਂ ਸਿੱਖਾਂ &&num;8216&semi;ਤੇ ਦਬਾਅ ਬਣਾਇਆ ਜਾ ਰਿਹਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਆਰੋਪੀਆਂ &&num;8216&semi;ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;