&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਅਟਾਰੀ ਸਰਹੱਦ ਨੇੜੇ ਪਿੰਡ ਕੱਕੜ ਦੇ ਖੇਤ ਵਿਚੋਂ ਹੈਰੋਇਨ ਦੀ ਖੇਪ ਮਿਲੀ ਹੈ। ਖੇਤ ਵਿਚ ਖੇਪ ਮਿਲਣ ਤੋਂ ਬਾਅਦ ਕਿਸਾਨ ਨੇ ਸੀਮਾ ਸੁਰੱਖਿਆ ਬਲ &lpar;ਬੀਐਸਐਫ&rpar; ਨੂੰ ਸੂਚਨਾ ਦਿੱਤੀ। ਬੀਐਸਐਫ ਨੇ ਖੇਪ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਡਰੋਨ ਰਾਹੀਂ ਸੁੱਟੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ ਰਾਤ ਸਮੇਂ ਕਿਸਾਨ ਆਪਣੇ ਖੇਤਾਂ ਵਿਚ ਸੈਰ ਕਰਨ ਗਿਆ। ਇਸ ਦੌਰਾਨ ਉਸ ਦੀ ਨਜ਼ਰ ਖੇਤ &&num;8216&semi;ਚ ਪਈ ਪੀਲੀ ਅਤੇ ਨੀਲੀ ਟੇਪ &&num;8216&semi;ਚ ਲਪੇਟੇ ਪੈਕਟ &&num;8216&semi;ਤੇ ਪਈ। ਜਦੋਂ ਕਿਸਾਨ ਨੂੰ ਸ਼ੱਕ ਹੋਇਆ ਤਾਂ ਉਸ ਨੇ ਇਸ ਦੀ ਸੂਚਨਾ ਬੀਐਸਐਫ ਨੂੰ ਦਿੱਤੀ। ਬੀਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਖੇਪ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਬੀਐਸਐਫ ਨੇ ਪੈਕੇਟ ਦਾ ਵਜ਼ਨ ਕੀਤਾ ਤਾਂ ਇਸ ਦਾ ਕੁੱਲ ਵਜ਼ਨ 1 ਕਿਲੋ ਦੇ ਕਰੀਬ ਪਾਇਆ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਬਾਜ਼ਾਰ &&num;8216&semi;ਚ ਕੀਮਤ ਕਰੀਬ 7 ਕਰੋੜ ਰੁਪਏ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;