<p><strong>ਚੰਡੀਗੜ੍ਹ&comma; 28 ਸਤੰਬਰ &vert;<&sol;strong> ਕੈਨੇਡਾ ਦੇ ਬਰੈਂਪਟਨ ਸੂਬੇ &&num;8216&semi;ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ &&num;8216&semi;ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।<&sol;p>&NewLine;<p>ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ।<&sol;p>&NewLine;<p>ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ&comma; ਜਿਸ &&num;8216&semi;ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ &&num;8216&semi;ਤੇ ਸਵਾਰ 2 ਨੌਜਵਾਨ ਆਪਣੇ ਘੋੜੇ &&num;8216&semi;ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਮੂੰਹ ਢੱਕੇ ਹੋਏ ਸਨ ਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ &&num;8216&semi;ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ।<&sol;p>&NewLine;<p>ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੀਲ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ &&num;8216&semi;ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;