&NewLine;<p class&equals;"wp-block-paragraph">ਕਪੂਰਥਲਾ &vert; ਬੇਅਦਬੀ ਦੀਆਂ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਤੋਂ ਬਾਅਦ ਹੁਣ ਕਪੂਰਥਲਾ &&num;8216&semi;ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਥੋਂ ਦੇ ਪਿੰਡ ਨਿਜ਼ਾਮਪੁਰ &&num;8216&semi;ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਨਿਜ਼ਾਮਪੁਰ &&num;8216&semi;ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ। ਕੁੱਟਮਾਰ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ&comma; ਜਿਸ ਵਿੱਚ ਪਿੰਡ ਵਾਸੀਆਂ ਨੇ ਮੁਲਜ਼ਮ ਦੇ ਹੱਥ-ਪੈਰ ਬੰਨ੍ਹ ਦਿੱਤੇ ਹਨ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਾਲ ਹੀ ਇਕ ਵਿਅਕਤੀ ਦੱਸ ਰਿਹਾ ਹੈ ਕਿ ਉਹ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰ ਰਿਹਾ ਸੀ ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਉਸ ਦੇ ਹੱਥ-ਪੈਰ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਦੱਸ ਦੇਈਏ ਕਿ ਬੀਤੇ ਦਿਨ ਦਰਬਾਰ ਸਾਹਿਬ &&num;8216&semi;ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ&comma; ਜਿਸ ਤੋਂ ਬਾਅਦ ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;