ਉਤਰ ਪ੍ਰਦੇਸ਼| ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਉਣ ਦੇ ਬਾਅਦ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੈ। ਰਾਮ ਰਹੀਮ ਸੋਸ਼ਲ ਮੀਡੀਆ ‘ਤੇ ਲਾਈਵ ਨਹੀਂ ਹੋ ਰਿਹਾ।
ਜ਼ਿਕਰਯੋਗ ਹੈ ਕਿ ਡੇਰਾ ਮੈਨੇਜਮੈਂਟ ਵਲੋਂ ਰਾਮ ਰਹੀਮ ਦਾ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਲਾਈਵ ਪ੍ਰਸਾਰਣ ਸਿਰਫ ਸਿਰਸਾ ਦੇ ਡੇਰਾ ਸੱਚਾ ਸੌਦਾ ਵਿਚ ਹੀ ਕੀਤਾ ਜਾ ਰਿਹਾ ਹੈ।
ਅਜਿਹੇ ਵਿਚ ਡੇਰਾ ਪ੍ਰੇਮੀਆਂ ਨੂੰ ਸੰਦੇਸ਼ ਹੈ ਕਿ ਜੇਕਰ ਉਨ੍ਹਾਂ ਨੇ ਬਾਬਾ ਜੀ ਦਾ ਸਤਿਸੰਗ ਸੁਣਨਾ ਹੈ ਤਾਂ ਉਨ੍ਹਾਂ ਨੂੰ ਡੇਰਾ ਸਿਰਸਾ ਆਉਣਾ ਪਵੇਗਾ। ਅਜਿਹੇ ਵਿਚ ਸੋਸ਼ਲ ਮੀਡੀਆ ਰਾਹੀਂ ਬਾਬਾ ਰਾਮ ਰਹੀਮ ਦਾ ਸਤਿਸੰਗ ਸੁਣਨ ਵਾਲਿਆਂ ਵਿਚ ਨਿਰਾਸ਼ਾ ਦੀ ਭਾਵਨਾ ਹੈ।
ਰਾਮ ਰਹੀਮ ਦਾ ਯੂਟਿਊਬ ਅਤੇ ਫੇਸਬੁੱਕ ਚੈਨਲ ‘ਤੇ ਲਾਈਵ ਬੰਦ ਕਰ ਦਿੱਤਾ ਗਿਆ ਹੈ। ਇਸ ਲਈ ਸੰਗਤ ਹੁਣ ਡੇਰਾ ਸਿਰਸਾ ਆ ਕੇ ਹੀ ਸਤਿਸੰਗ ਸੁਣ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ