&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਚੰਡੀਗੜ੍ਹ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੰਬੀਹਾ ਗਰੁੱਪ ਦੇ ਐਸੋਸੀਏਟਸ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਨਾਂ ਮਨੂ&comma; ਅਮਨ ਕੁਮਾਰ&comma; ਸੰਜੀਵ ਕੁਮਾਰ ਅਤੇ ਕਮਲਦੀਪ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।<br><br>ਬਬੀਹਾ ਗਰੁੱਪ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਾਲੀ ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਖੁਲਾਸਾ ਕੀਤਾ ਹੈ ਕਿ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ। ਇਸ ਕੰਮ ਲਈ ਇਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ&comma; ਜਿਸ ਲਈ ਇਨ੍ਹਾਂ ਦੀ ਰੇਕੀ ਵੀ ਕੀਤੀ ਜਾ ਰਹੀ ਸੀ।<br><br>ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਬੈਠੇ ਲੱਕੀ ਪਟਿਆਲ ਦੇ ਖਾਸ ਪ੍ਰਿੰਸ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਕਿ ਜੇਕਰ ਜੰਮੂ-ਕਸ਼ਮੀਰ &&num;8216&semi;ਚ ਕੋਈ ਸਾਥੀ ਹੈ ਤਾਂ ਦੱਸੋ ਅਸੀਂ ਲੰਬੀ ਦੂਰੀ ਦੇ ਹਥਿਆਰ ਖਰੀਦਣਾ ਚਾਹੁੰਦੇ ਹਾਂ। ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲਾਨਿੰਗ ਕੀਤੀ ਜਾ ਰਹੀ ਹੈ। ਫਿਲਹਾਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਇਨ੍ਹਾਂ ਚਾਰਾਂ ਕਥਿਤ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;