<p><strong>ਰੋਪੜ&comma; 29 ਨਵੰਬਰ &vert;<&sol;strong> ਰੋਪੜ ਜੇਲ ਵਿਚ ਗੈਂਗਸਟਰ ਕਾਲੀ ਸ਼ੂਟਰ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ। ਕਾਲੀ &OpenCurlyQuote;ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ &OpenCurlyQuote;ਚੋਂ ਫਰਾਰ ਕਰਨ ਦਾ ਦੋਸ਼ ਹੈ।<&sol;p>&NewLine;<p>ਇਸ ਮਾਮਲੇ ਵਿਚ ਗੈਂਗਸਟਰ ਕਾਲੀ ਸ਼ੂਟਰ ਦੀ ਸਜ਼ਾ ਦਾ ਫੈਸਲਾ 1 ਦਸੰਬਰ ਨੂੰ ਮੋਹਾਲੀ ਅਦਾਲਤ ਵਿਚ ਹੋਣਾ ਹੈ। ਸੁਰੱਖਿਆ ਦਾ ਹਵਾਲਾ ਦਿੰਦਿਆਂ ਪੁਲਿਸ ਨੇ ਮੁਲਜ਼ਮਾਂ ਨੂੰ ਪਿਛਲੀ ਤਰੀਕ ’ਤੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;