&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਵਿੱਚ ਬਹੁਤ ਸਾਰੇ ਸ਼ਰਾਬ ਦੇ ਠੇਕੇ 5 ਜੁਲਾਈ ਤੱਕ ਬੰਦ ਰਹਿਣਗੇ ਕਿਉਂਕਿ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ &&num;8216&semi;ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਵੱਲੋਂ ਹਾਲ ਹੀ &&num;8216&semi;ਚ ਜਾਰੀ ਕੀਤੀ ਆਬਕਾਰੀ ਨੀਤੀ 2022-2023 ਨੂੰ ਲੈ ਕੇ ਚਾਰ ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ &&num;8216&semi;ਚ ਪਟੀਸ਼ਨਾਂ ਦਾਇਰ ਕੀਤੀਆਂ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਟੀਸ਼ਨਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਨਵੀਂ ਆਬਕਾਰੀ ਨੀਤੀ ਰਾਹੀਂ ਪੰਜਾਬ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਅਜਾਰੇਦਾਰੀ ਨੂੰ ਉਤਸ਼ਾਹਤ ਕੀਤਾ ਗਿਆ ਹੈ&comma; ਜਿਸ ਨਾਲ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਨੁਕਸਾਨ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਰਅਸਲ &&num;8216&semi;ਚ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਸਰਕਲ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਸਰਕਲ 30 ਕਰੋੜ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹੇ &&num;8216&semi;ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਇਸ ਦੀ ਟੈਂਡਰ ਨਿਲਾਮੀ ਕੀਤੀ ਜਾਵੇਗੀ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਇਹ ਨੀਤੀ ਬੰਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਨੂੰ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ &&num;8216&semi;ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;