&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦੇ ਦਾਇਰੇ ਵਿੱਚੋਂ ਬਾਹਰ ਕੀਤੇ ਗਏ 70&comma;000 ਲਾਭਪਾਤਰੀ ਧੋਖਾਧੜੀ ਨਾਲ ਅਸਲ ਹੱਕਦਾਰਾਂ ਦੀ ਥਾਂ ’ਤੇ ਲਾਭ ਲੈ ਰਹੇ ਸਨ। ਉਨ੍ਹਾਂ ਕੋਲੋਂ 162&period;35 ਕਰੋੜ ਰੁਪਏ ਵਸੂਲ ਕਰਕੇ ਅਸਲ ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਵਿੱਚ ਖਰਚ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ &&num;8211&semi; ਜ਼ਿਆਦਾਤਰ ਫਰਜ਼ੀ ਲਾਭਪਾਤਰੀ ਬਾਦਲ ਪਰਵਾਰ ਦੇ ਹਲਕਿਆਂ ਨਾਲ ਸਬੰਧਤ ਹਨ। 2017 ਦੀਆਂ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਫਰਜ਼ੀ ਤੌਰ ’ਤੇ ਸਮਾਜਿਕ ਸੁਰੱਖਿਆ ਪੈਨਸ਼ਨ&sol;ਵਿੱਤੀ ਸਹਾਇਤਾ ਦੀ ਰਿਸ਼ਵਤ ਦਿੱਤੀ। ਇਹ ਵੀ ਅਕਾਲੀਆਂ ਦੇ ਕਿਸੇ ਕੰਮ ਨਾ ਆਏ ਅਤੇ ਉਨ੍ਹਾਂ ਦਾ ਸਫਾਇਆ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਨੇ ਕਿਹਾ &&num;8211&semi; &nbsp&semi;ਮੇਰੇ ਸੀਐਮ ਬਣਨ ਤੋਂ ਬਾਅਦ ਸਰਕਾਰ ਨੇ ਸਮਾਜਿਕ ਸੁਰੱਖਿਆ ਲਾਭਾਂ ਦੀ ਸੂਚੀ ਵਿੱਚ 6 ਲੱਖ ਯੋਗ ਤੇ ਅਸਲ ਹੱਕਦਾਰ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਆਯੋਗ ਲਾਭਪਾਤਰੀਆਂ ਨੂੰ ਬਾਹਰ ਕੀਤਾ ਹੈ ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਛੱਤਰਛਾਇਆ ਹੇਠ ਧੋਖਾਧੜੀ ਨਾਲ ਸਮਾਜਿਕ ਸੁਰੱਖਿਆ ਲਾਭ ਲੈ ਰਹੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਸੂਚੀ ਵਿੱਚੋਂ ਸਿਰਫ਼ ਗੈਰ-ਹੱਕਦਾਰ 70 ਹਜਾਰ ਲੋਕਾਂ ਨੂੰ ਹੀ ਬਾਹਰ ਕੀਤਾ ਹੈ। ਅਸਲ ਲਾਭਪਾਰੀਆਂ ਦੀ ਗਿਣਤੀ ਤਾਂ ਸਗੋਂ ਬੀਤੇ ਤਿੰਨ ਵਰਿਆਂ ਦੌਰਾਨ 19 ਲੱਖ ਤੋਂ ਵੱਧ ਕੇ 25 ਲੱਖ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਮਾਜਿਕ ਸੁਰੱਖਿਆ ਲਾਭ ਜਿਵੇਂ ਕਿ ਬੁਢਾਪਾ ਤੇ ਵਿਧਵਾ ਪੈਨਸ਼ਨ ਦੀ ਗਤੀ ਇਨਾਂ ਫਰਜ਼ੀ ਲਾਭਪਾਤਰੀਆਂ ਵੱਲ ਮੋੜਣ ਨਾਲ ਸੂਬੇ ਦੇ ਖਜ਼ਾਨੇ ਨੂੰ 162&period;35 ਕਰੋੜ ਰੁਪਏ ਦਾ ਵੱਡਾ ਨੁਕਸਾਨ ਝੱਲਣਾ ਪਿਆ ਤੇ ਅਸਲ ਹੱਕਦਾਰ ਲਾਭਪਾਤਰੀ ਵੱਖੋ-ਵੱਖ ਸਰਕਾਰੀ ਸਕੀਮਾਂ ਦੇ ਵਧੇਰੇ ਲਾਭ ਲੈਣ ਤੋਂ ਖੁੰਝ ਗਏ। ਜੋ ਲਾਭ ਉਨਾਂ ਨੂੰ ਦੇਣ ਦਾ 2017 ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕੀਤਾ ਸੀ।<&sol;p>&NewLine;&NewLine;&NewLine;&NewLine;<h3 class&equals;"has-text-align-center wp-block-heading"><strong>Special Offer<&sol;strong><&sol;h3>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;07&sol;BagMinister-retail-add&period;jpg" class&equals;"wp-image-12052"&sol;><&sol;figure><&sol;div>&NewLine;&NewLine;&NewLine;&NewLine;<h3 class&equals;"has-text-align-center wp-block-heading">&lpar;<strong>Sale<&sol;strong> &colon; 950 रुपए वाला ये स्टाइलिश बैग खरीदें सिर्फ 550 रुपए में&&num;8230&semi; पूरे पंजाब में होम डिलीवरी। कॉल करें &colon; 9646-786-001&rpar;<&sol;h3>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;