ਬਠਿੰਡਾ . ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਾਦਲ ਰਿਹਾਇਸ਼ ‘ਤੇ ਹੁਣ ਤੱਕ 19 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇੰਨਾਂ ਵਿੱਚੋਂ ਜ਼ਿਆਦਾਤਰ ਸੁਰੱਖਿਆ ਕਰਮਚਾਰੀ ਹਨ। ਇਸ ਵਜ੍ਹਾ ਕਾਰਨ ਸਾਰਾ ਪਰਿਵਾਰ ਇਕਾਂਤਵਾਸ ਹੋ ਗਿਆ ਹੈ। ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਆਪਣੇ ਬੱਚਿਆਂ ਸਮੇਤ ਬਾਦਲ ਤੋਂ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਚਲੇ ਗਏ ਹਨ।
- ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ
ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ…
- ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ
ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ"…
- ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ
ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ…
- ‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ
ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ…
- ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ…
- ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ…
- ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ…