<p><strong>ਲੁਧਿਆਣਾ&comma; 28 ਜੂਨ &vert;<&sol;strong> ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਕ ਸਥਾਨ &&num;8216&semi;ਤੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਕਈ ਹੋਰ ਸੂਬਿਆਂ ਤੋਂ ਆਏ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।<&sol;p>&NewLine;<p>ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣਾ ਹੁਨਰ ਦਿਖਾਉਂਦਿਆਂ ਕਈ ਰੋਮਾਂਚਕ ਮੈਚ ਖੇਡੇ। ਮੈਚਾਂ ਦੌਰਾਨ ਮੈਦਾਨ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਰਸ਼ਕਾਂ ਨੇ ਵੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।<&sol;p>&NewLine;<p>ਆਯੋਜਕਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।<&sol;p>&NewLine;<p>ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।<&sol;p>&NewLine;<p>ਦੂਜੇ ਪਾਸੇ&comma; ਵੱਖ-ਵੱਖ ਸੂਬਿਆਂ ਤੋਂ ਆਏ ਖਿਡਾਰੀਆਂ ਨੇ ਟੂਰਨਾਮੈਂਟ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਵਧੀਆ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਉਨ੍ਹਾਂ ਲਈ ਆਪਣੀ ਪ੍ਰਤਿਭਾ ਦਿਖਾਉਣ ਅਤੇ ਤਜਰਬਾ ਹਾਸਲ ਕਰਨ ਦਾ ਬਿਹਤਰ ਮੌਕਾ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;