&NewLine;<p class&equals;"wp-block-paragraph"><strong>ਬਲਾਚੌਰ &vert;<&sol;strong> ਨਵਾਂਸ਼ਹਿਰ-ਚੰਡੀਗੜ੍ਹ ਰੋਡ &&num;8216&semi;ਤੇ ਪਿੰਡ ਨਾਈ ਮਾਜਰਾ ਵਿਖੇ ਕਾਰ ਤੇ ਕੰਬਾਇਨ ਦੀ ਹੋਈ ਭਿਆਨਕ ਟੱਕਰ &&num;8216&semi;ਚ ਪਤੀ ਦੀ ਮੌਤ ਹੋ ਗਈ&comma; ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਕੰਬਾਇਨ ਨਵਾਂਸ਼ਹਿਰ ਵੱਲੋਂ ਬਲਾਚੌਰ ਵੱਲ ਜਾ ਰਹੀ ਸੀ&comma; ਜਦੋਂ ਉਕਤ ਸਥਾਨ &&num;8216&semi;ਤੇ ਪਹੁੰਚੀ ਤਾਂ ਉਨ੍ਹਾਂ ਦੀ ਕੰਬਾਇਨ ਨੂੰ ਕਾਰ ਨੰ&period; ਪੀ ਬੀ 07 ਵਾਈ 2107 ਜਿਸ ਨੂੰ ਰਛਪਾਲ ਸਿੰਘ ਵਾਸੀ ਢਾਲਾ ਕਲਾਂ ਚਲਾ ਰਿਹਾ ਸੀ&comma; ਦੀ ਪਿੱਛੋਂ ਜ਼ਬਰਦਸਤ ਟੱਕਰ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੰਬਾਇਨ ਚਾਲਕ ਨੇ ਦੱਸਿਆ ਕਿ ਕਾਰ ਜਦੋਂ ਉਨ੍ਹਾਂ ਦੇ ਪਿੱਛੇ ਵੱਜੀ ਤਾਂ ਉਨ੍ਹਾਂ ਦੀ ਕੰਬਾਇਨ ਵੀ ਪਲਟੀ ਖਾਣ ਤੋਂ ਬਚੀ। ਟੱਕਰ ਹੋਣ &&num;8216&semi;ਤੇ ਪਤੀ ਦੀ ਮੌਕੇ &&num;8216&semi;ਤੇ ਹੀ ਮੌਤ ਗਈ ਤੇ ਉਸ ਨਾਲ ਬੈਠੀ ਉਸ ਦੀ ਪਤਨੀ ਪ੍ਰਵੀਨ ਕੌਰ&comma; ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ&comma; ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Combine&period;jpg" alt&equals;"" class&equals;"wp-image-21564"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦੇ ਪਿਤਾ ਨੇ ਦੱਸਿਆ ਕਿ ਰਛਪਾਲ ਸਿੰਘ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੀ ਹੋਇਆ ਸੀ। ਅੱਜ ਉਹ ਦੋਵੇਂ ਉਨ੍ਹਾਂ ਦੇ ਪਿੰਡ ਤਾਜੋਵਾਲ ਬੇਟ ਵਿਖੇ ਮਿਲਣ ਆ ਰਹੇ ਸਨ&comma; ਜਦੋਂ ਉਹ ਇਸ ਥਾਂ &&num;8216&semi;ਤੇ ਪਹੁੰਚੇ ਤਾਂ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਜਾਡਲਾ ਪੁਲਿਸ ਚੌਕੀ ਦੇ ਮੁਲਾਜ਼ਮਾਂ ਵੱਲੋਂ ਵਾਹਨਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;