<p><strong>ਮਾਨਸਾ&comma; 10 ਅਕਤੂਬਰ &vert;<&sol;strong> ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇੱਕ ਨਿੱਜੀ ਚੈਨਲ ਦੇ ਇੱਕ ਸ਼ੋਅ ਦੌਰਾਨ ਸਿੱਧੂ ਦੀ ਮੌਤ ਦੀ ਭਵਿੱਖਬਾਣੀ ਕਰਨ ਦੇ ਜੋਤਸ਼ੀ ਦੇ ਦਾਅਵੇ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਇਹ ਇੱਕ ਪਬਲੀਸਿਟੀ ਸਟੰਟ ਹੈ।<&sol;p>&NewLine;<p>ਸਿੱਧੂ ਮੂਸੇਵਾਲਾ &&num;8216&semi;ਤੇ ਲਿਖੀ ਕਿਤਾਬ ਅਤੇ ਉਸ ਦੇ ਦੋਸਤ ਵੱਲੋਂ ਕੀਤੇ ਖੁਲਾਸੇ &&num;8216&semi;ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਪੈਸੇ ਦੀ ਖਾਤਰ ਸਭ ਕੁਝ ਕਰ ਰਹੇ ਹਨ। ਜੋ ਅੱਜ ਆਪਣੇ ਆਪ ਨੂੰ ਸਿੱਧੂ ਦਾ ਦੋਸਤ ਦੱਸ ਰਿਹਾ ਹੈ&comma; ਉਹ ਕਦੇ ਵੀ ਸਿੱਧੂ ਦੇ ਇਨਸਾਫ਼ ਲਈ ਉਨ੍ਹਾਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਪੁੱਤਰ ਦੇ ਨਾਂ &&num;8216&semi;ਤੇ ਪਬਲੀਸਿਟੀ ਸਟੰਟ ਕਰਨ ਵਾਲਿਆਂ ਨੂੰ ਅਦਾਲਤ &&num;8216&semi;ਚ ਲੈ ਕੇ ਜਾਣਗੇ।<&sol;p>&NewLine;<p>ਉਨ੍ਹਾਂ ਨੇ ਕਿਹਾ ਕਿ ਉਹ ਕਿਤਾਬ ਦੇ ਮਾਲਕ ਦੋਸਤ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਰਹੇ ਹਨ । ਉਨ੍ਹਾਂ ਕਿਹਾ ਕਿ ਜਦੋਂ ਉਹ ਹਰ ਐਤਵਾਰ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ ਤਾਂ ਪਹਿਲਾਂ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਕਿਤਾਬ ਲਿਖੀ ਸੀ&comma; ਜਿਸ ਕਾਰਨ ਉਹ ਹੁਣ ਜਨਤਕ ਤੌਰ &&num;8216&semi;ਤੇ ਇਸ ਬਾਰੇ ਕੁਝ ਨਹੀਂ ਕਹਿੰਦੇ। ਸਿਰਫ਼ ਉਹ ਹੀ ਜਾਣਦੇ ਹਨ ਕਿ ਉਨ੍ਹਾਂ ਦਾ ਪੁੱਤਰ ਕੌਣ ਸੀ। ਉਨ੍ਹਾਂ ਦੇ ਬੇਟੇ ਨੇ ਆਪਣੀ ਮੌਤ ਤੋਂ ਪਹਿਲਾਂ 8-10 ਪੋਡਕਾਸਟ ਅਤੇ ਇੰਟਰਵਿਊ ਦਿੱਤੇ ਸਨ&comma; ਜਿਸ ਵਿਚ ਉਸ ਨੇ ਆਪਣੇ ਸਾਰੇ ਵਿਚਾਰ ਪ੍ਰਗਟ ਕੀਤੇ ਸਨ&comma; ਹੁਣ ਲੋਕ ਪੈਸੇ ਲਈ ਉਸ ਦੇ ਪੁੱਤਰ ਦੀ ਮੌਤ ਨੂੰ ਵੇਚ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;