<div><&sol;div>&NewLine;<div><strong>ਜਲੰਧਰ&comma; 23 ਮਈ &vert;<&sol;strong> ਵਧੀਕ ਜ਼ਿਲਾ ਮੈਜਿਸਟ੍ਰੇਟ ਜਲੰਧਰ ਮੇਜਰ ਡਾ&period; ਅਮਿਤ ਮਹਾਜਨ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ&sol;ਪਾਇਲਟ ਏਅਰ ਕ੍ਰਾਫ਼ਟ ਸਿਸਟਮ&sol;ਡਰੋਨ&sol;ਹੈਲੀਕਾਪਟਰ &lpar;ਸਿਵਾਏ ਮਾਣਯੋਗ ਪ੍ਰਧਾਨ ਮੰਤਰੀ&comma; ਭਾਰਤ ਸਰਕਾਰ ਜੀ ਦੇ ਵੀ&period;ਵੀ&period;ਆਈ&period;ਪੀ&period; ਹੈਲੀਕਾਪਟਰ&sol;ਜਹਾਜ਼&rpar; ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।<&sol;div>&NewLine;<div><&sol;div>&NewLine;<div>ਇਹ ਹੁਕਮ ਮਿਤੀ 24&period;05&period;2024 ਨੂੰ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤੱਕ ਲਾਗੂ ਰਹੇਗਾ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;