ਜਲੰਧਰ . ਪੰਜਾਬ ਵਿਚ ਪਾਬੰਦੀਆਂ ਹਟਾਉਣ ਜਾਂ ਨਾ ਹਟਾਉਣ ਨੂੰ ਲੈ ਕੇ ਅੱਜ ਫੈਸਲਾ ਆਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੀਵਿਊ ਕਮੇਟੀ ਵਿਚ 25 ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਹ ਫੈਸਲਾ ਸ਼ਾਮ 4 ਵਜੇ ਤੱਕ ਆਉਣ ਵਾਲਾ ਹੈ। ਪੰਜਾਬ ਦੇ ਲੋਕ ਵੀਕਐਂਡ ਦੇ ਲੌਕਡਾਊਨ ਨੂੰ ਲੈ ਕੇ ਕਾਫੀ ਵਿਰੋਧ ਵੀ ਕਰ ਰਹੇ ਹਨ। ਅੱਜ ਉਸ ਬਾਰੇ ਵੀ ਫੈਸਲਾ ਆਵੇਗਾ ਕੀ ਵੀਕਐਂਡ ਤੇ ਲੌਕਡਾਊਨ ਲੱਗਣਾ ਹੈ ਜਾਂ ਨਹੀਂ। ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਪਰ ਇਸਦੇ ਚੱਲਦਿਆਂ ਕਈ ਦੁਕਾਨਦਾਰ ਵੀਕਐਂਡ ਲੌਕਡਾਊਨ ਦੇ ਖਿਲਾਫ ਪ੍ਰਦਰਸ਼ਨ ਕਰਦੇ ਨਜ਼ਰ ਆਏ ਹਨ। ਅੱਜ ਇਹਨਾਂ ਸਾਰੇ ਮਸਲਿਆਂ ਦਾ ਹੱਲ ਆਉਣ ਵਾਲਾ ਹੈ। ਕੈਪਟਨ ਵਿਧਾਇਕਾਂ ਕੋਲੋਂ ਰੀਵਿਊ ਲੈ ਕੇ ਫੈਸਲਾ ਲੈਣਗੇ।
- ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ…
- ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ…
- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ
ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ…
- ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ
ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ…
- ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ…
- ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ…
- ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਪਤਨੀ ਨਿਧੀ ਕੋਹਲੀ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਹੱਥ ਨਾਲ ਬਣੀ ਮੰਡਲਾ ਆਰਟ…
- ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ…
- ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ…