&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਾਢੇ 8 ਕਰੋੜ ਰੁਪਏ ਦੀ ਲੁੱਟ ਮਾਮਲੇ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਭਗੌੜੀ ਮਨਦੀਪ ਕੌਰ ਉਰਫ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਲੁਧਿਆਣਾ ਕੈਸ਼ ਵੈਨ ਲੁੱਟ ਦੇ ਕਿੰਗਪਿਨ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਗ੍ਰਿਫਤਾਰ ਕੀਤੇ ਹਨ। ਪੰਜਾਬ ਦੇ ਡੀ&period;ਜੀ&period;ਪੀ&period; ਨੇ ਇਸ ਸਬੰਧੀ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਬਹੁ-ਕਰੋੜੀ ਲੁੱਟ ਦੇ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਦੀ ਵਰਤੋਂ ਕੀਤੀ ਗਈ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਹੁਣ ਤਕ ਕਰੀਬ 1 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;ੋੇ੍ੂੁਬ&period;jpg" alt&equals;"" class&equals;"wp-image-60602" width&equals;"776" height&equals;"700"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਪੁਲਿਸ ਨੇ ਮਨਦੀਪ ਕੌਰ ਉਰਫ਼ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਪੁਲਿਸ ਨੇ ਦੋਹਾਂ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਸੋਸ਼ਲ ਮੀਡੀਆ &&num;8216&semi;ਤੇ ਇਕ ਪੋਸਟ ਸ਼ੇਅਰ ਕੀਤੀ&comma; ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਮਨਦੀਪ ਮੋਨਾ ਅਤੇ ਜਸਵਿੰਦਰ ਸਿੰਘ ਜਿੰਨਾ ਮਰਜ਼ੀ ਭੱਜ ਲੈਣ ਪਰ ਉਹ ਬਚ ਨਹੀਂ ਸਕਣਗੇ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;