<p><strong>ਚੰਡੀਗੜ੍ਹ &vert;<&sol;strong> ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਇੱਕ ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।<br &sol;>&NewLine;ਪੁਲਿਸ ਨੇ ਮਾਸਟਰਮਾਈਂਡ ਸਮੇਤ ਸੱਤ ਨਸ਼ਾ ਤਸਕਰਾਂ&sol;ਸਪਲਾਈਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 70&period;42 ਲੱਖ ਨਸ਼ੀਲੀਆਂ ਗੋਲੀਆਂ&sol;ਕੈਪਸੂਲ&comma; 725&period;5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਅਤੇ 2&period;37 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਨੈੱਟਵਰਕ ਪੰਜਾਬ&comma; ਹਰਿਆਣਾ&comma; ਹਿਮਾਚਲ ਪ੍ਰਦੇਸ਼&comma; ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਫੈਲਿਆ ਹੋਇਆ ਹੈ।<&sol;p>&NewLine;<p>ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਸੁਖਵਿੰਦਰ ਸਿੰਘ ਉਰਫ ਧਾਮੀ ਵਾਸੀ ਪਿੰਡ ਕੋਟ ਮੁਹੰਮਦ ਖਾਂ&comma; ਤਰਨਤਾਰਨ ਅਤੇ ਜਸਪ੍ਰੀਤ ਸਿੰਘ ਉਰਫ ਜੱਸ ਵਾਸੀ ਗੋਵਿੰਦ ਨਗਰ&comma; ਅੰਮ੍ਰਿਤਸਰ ਦੀ ਤਿੰਨ ਮਹੀਨੇ ਦੀ ਵਿਸਥਾਰਤ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਹ ਤਸਕਰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4&period;24 ਲੱਖ ਨਸ਼ੀਲੀਆਂ ਗੋਲੀਆਂ&sol;ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜੇ ਗਏ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;