&NewLine;<p class&equals;"wp-block-paragraph"><strong>ਬਰਨਾਲਾ&comma; 23 ਅਕਤੂਬਰ &vert; <&sol;strong>ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਕੱਲ ਰਾਤ ਸ਼ਹਿਰ ਵਿਚ ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਰੈਸਟੋਰੈਂਟ &&num;8216&semi;ਤੇ ਕਬੱਡੀ ਖਿਡਾਰੀਆਂ ਦੀ ਹੋਈ ਬਹਿਸ ਨੂੰ ਸੁਲਝਾਉਣ ਗਏ ਦਰਸ਼ਨ ਸਿੰਘ ਦਾ ਉਨ੍ਹਾਂ ਨਾਲ ਹੀ ਤਕਰਾਰ ਹੋ ਗਿਆ। ਕਬੱਡੀ ਖਿਡਾਰੀਆਂ ਨੇ ਉਸਦਾ ਹੀ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਵਿਖੇ ਤਫਤੀਸ਼ੀ ਅਧਿਕਾਰੀ ਦਰਸ਼ਨ ਸਿੰਘ ਮਿਲੀ ਸ਼ਿਕਾਇਤ ’ਤੇ ਮਾਮਲਾ ਸੁਲਝਾਉਣ ਉਥੇ ਪੁੱਜੇ ਸਨ। <br><br>ਮਾਮਲੇ ਦੀ ਜਾਂਚ &&num;8216&semi;ਚ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟਮਾਰਟਮ ਲਈ ਲਿਆਂਦੀ ਗਈ ਹੈ। ਕਤਲ ਤੋਂ ਬਾਅਦ ਸ਼ਹਿਰ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ 25 ਏਕੜ ’ਚ ਗੈਰ-ਕਾਨੂੰਨੀ ਢੰਗ ਨਾਲ ਚਿਕਨ ਦੀਆਂ ਰੇਹੜੀਆਂ ਲੱਗਦੀਆਂ ਹਨ&comma; ਜਿਥੇ ਹਰ ਰੋਜ਼ ਲੜਾਈ ਝਗੜੇ ਆਮ ਗੱਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;