&NewLine;<p class&equals;"wp-block-paragraph"><strong>ਬਰਨਾਲਾ&vert;<&sol;strong> ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਨਹਿਰੀ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਨੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ&comma; ਅਕਾਲਗੜ੍ਹ ਕੋਠੇ &lpar;ਧਨੌਲਾ&rpar; ਵਾਸੀ ਬਿੱਟੂ ਸਿੰਘ &lpar;35&rpar; ਪੁੱਤਰ ਸੁਖਦੇਵ ਸਿੰਘ ਪੁਰਾਣੇ ਹਨੁਮਾਨ ਮੰਦਰ ਦੇ ਪਿੱਛੇ ਪਟੇ ਦੀ ਜ਼ਮੀਨ ਵਾਹ ਰਿਹਾ ਸੀ ਤਾਂ<strong> <&sol;strong>ਅੱਜ ਸਵੇਰੇ 11 ਵਜੇ ਭੁਪਿੰਦਰ ਸਿੰਘ ਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਬਿੱਟੂ ਸਿੰਘ ਨਾਲ ਨਹਿਰੀ ਪਾਣੀ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਪਿਓ-ਪੁੱਤ ਨੇ ਬਿੱਟੂ ਦੇ ਢਿੱਡ ਵਿਚ ਕਈ ਚਾਕੂ ਮਾਰੇ&comma; ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪਿਓ-ਪੁੱਤ ਦੋਵੇਂ ਫਰਾਰ&comma; ਪਰਚਾ ਦਰਜ<br><&sol;strong>ਥਾਣਾ ਮੁਖੀ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਨੌਲਾ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਪਹੁੰਚਾਇਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ&period;ਐੱਚ&period;ਓ&period; ਲਖਵਿੰਦਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਉਤੇ ਧਾਰਾ 302 ਤਹਿਤ ਪਰਚਾ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ <strong><&sol;strong> &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;