&NewLine;<p class&equals;"wp-block-paragraph"><strong>ਬਰਨਾਲਾ&sol;ਮਹਿਲ ਕਲਾਂ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਭੱਦਲਵੱਢ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜਾਨ ਦੇ ਦਿੱਤੀ ਗਈ। ਏ&period;ਐਸ&period;ਆਈ&period; ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਨਿਰਭੈ ਸਿੰਘ &lpar;27&rpar; ਪੁੱਤਰ ਹਰਨੇਕ ਸਿੰਘ ਵਾਸੀ ਭੱਦਲਵੱਢ ਨੇ ਆਰਥਿਕ ਤੰਗੀ ਕਾਰਨ ਘਰ ਵਿਚ ਜਾਨ ਦੇ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ&comma; ਇਕ ਸਾਲ ਦਾ ਬੱਚਾ&comma; ਮਾਤਾ-ਪਿਤਾ ਅਤੇ 2 ਭੈਣਾਂ ਨੂੰ ਛੱਡ ਗਿਆ ਹੈ। ਥਾਣਾ ਠੁੱਲੀਵਾਲ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪੀ ਗਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਵਿਚ ਸੋਗ ਪਸਰ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;