&NewLine;<p class&equals;"wp-block-paragraph"><strong>ਬਰਨਾਲਾ &lpar;ਕਮਲਜੀਤ ਸੰਧੂ&rpar; &vert;<&sol;strong> ਬੀਤੇ ਦਿਨੀਂ ਬਰਨਾਲਾ ਜੇਲ੍ਹ &&num;8216&semi;ਚ ਕੈਦ ਕੱਟ ਰਹੇ ਕਰਮਜੀਤ ਸਿੰਘ ਨਾਂ ਦੇ ਕੈਦੀ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕਰਨ ਤੇ ਪਿੱਠ &OpenCurlyQuote;ਤੇ ਅੱਤਵਾਦੀ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ&comma; ਜਿਸ ਦੇ ਰੋਸ ਵਜੋਂ ਅੱਜ ਬਰਨਾਲਾ ਜੇਲ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਧਰਨਾ ਲਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਧਰਨਾਕਾਰੀਆਂ ਨੇ ਬਰਨਾਲਾ-ਮੋਗਾ ਰਾਸ਼ਟਰੀ ਮਾਰਗ &&num;8216&semi;ਤੇ ਟੈਂਟ ਲਗਾ ਕੇ ਜੇਲ ਸੁਪਰਡੈਂਟ ਖਿਲਾਫ ਕੀਤੀ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਤੇ ਦੋਸ਼ੀ ਜੇਲ੍ਹ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਧਰਨਾਕਾਰੀਆਂ ਨੇ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ&comma; ਜਿਸ ਲਈ ਜੇਲ੍ਹ ਦਾ ਸੁਪਰਡੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ&comma; ਜਿਸ &&num;8216&semi;ਤੇ ਕਾਰਵਾਈ ਕੀਤੀ ਜਾਵੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala&period;jpg" alt&equals;"" class&equals;"wp-image-22937"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਿਸੇ ਦੀ ਪਿੱਠ &&num;8216&semi;ਤੇ ਇਸ ਤਰ੍ਹਾਂ ਅੱਤਵਾਦੀ ਲਿਖਣਾ ਮਨੁੱਖੀ ਅਧਿਕਾਰਾਂ ਦੇ ਖਿਲਾਫ ਹੈ। ਉਨ੍ਹਾਂ ਨੇ ਮਿਲ ਕੇ ਇਸ ਧੱਕੇ ਵਿਰੁੱਧ ਆਵਾਜ਼ ਉਠਾਈ ਹੈ। ਅੱਜ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰਕੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਪਰ ਇਹ ਜਾਂਚ ਇੰਨੀ ਦਰੁਸਤ ਨਹੀਂ ਹੋ ਸਕਦੀ&comma; ਜਿੰਨਾ ਸਮਾਂ ਜੇਲ੍ਹ ਦਾ ਸੁਪਰਡੈਂਟ ਇਥੋਂ ਬਦਲਿਆ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ 5 ਮੈਂਬਰੀ ਕਮੇਟੀ ਨੂੰ ਜਾਂਚ ਵਿੱਚ ਸ਼ਾਮਿਲ ਕੀਤਾ ਜਾਵੇ। ਜਿੰਨਾ ਚਿਰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ&comma; ਉਹ ਸੰਘਰਸ਼ ਜਾਰੀ ਰੱਖਣਗੇ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;