&NewLine;<p class&equals;"wp-block-paragraph"><strong>ਬਰਨਾਲਾ&comma; 23 ਅਕਤੂਬਰ &vert; <&sol;strong>ਕੱਲ ਬਰਨਾਲਾ ਵਿਚ ਹੌਲਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮੁੱਖ ਮੁਲਜ਼ਮ ਸਮੇਤ 5 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਇਨਕਾਊਂਟਰ ਤੋਂ ਬਾਅਦ ਮੁਲਜ਼ਮ ਫੜੇ ਗਏ। 1 ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ। ਪੁਲਿਸ 24 ਘੰਟਿਆਂ ਵਿਚ ਹੀ ਕਾਤਲਾਂ ਤਕ ਪਹੁੰਚ ਗਈ ਹੈ। ਮੁੱਖ ਮੁਲਜ਼ਮ ਪਰਮਜੀਤ ਪੰਮਾ ਦੇ ਪੈਰ ਵਿਚ ਗੋਲੀ ਲੱਗੀ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;sdtgryrt-1&period;jpg" alt&equals;"" class&equals;"wp-image-72294"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸ਼ਹਿਰ ਵਿਚ ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਰੈਸਟੋਰੈਂਟ &&num;8216&semi;ਤੇ ਕਬੱਡੀ ਖਿਡਾਰੀਆਂ ਦੀ ਹੋਈ ਬਹਿਸ ਨੂੰ ਸੁਲਝਾਉਣ ਗਏ ਦਰਸ਼ਨ ਸਿੰਘ ਦਾ ਉਨ੍ਹਾਂ ਨਾਲ ਹੀ ਤਕਰਾਰ ਹੋ ਗਿਆ ਸੀ&comma; ਜਿਸ ਤੋਂ ਬਾਅਦ ਕਬੱਡੀ ਖਿਡਾਰੀਆਂ ਨੇ ਉਸਦਾ ਹੀ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਵਿਖੇ ਤਫਤੀਸ਼ੀ ਅਧਿਕਾਰੀ ਦਰਸ਼ਨ ਸਿੰਘ ਮਿਲੀ ਸ਼ਿਕਾਇਤ ’ਤੇ ਮਾਮਲਾ ਸੁਲਝਾਉਣ ਉਥੇ ਪੁੱਜੇ ਸਨ। <br><br>ਮਾਮਲੇ ਦੀ ਜਾਂਚ &&num;8216&semi;ਚ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਦੀ ਉਨ੍ਹਾਂ ਨਾਲ ਮੁਠਭੇੜ ਹੋ ਗਈ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿਚ ਇਕ ਦੋਸ਼ੀ ਨੂੰ ਗੋਲੀ ਲੱਗ ਗਈ&comma; ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ &OpenCurlyQuote;ਚੋਂ ਇਕ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;