ਬਰਨਾਲਾ, 11 ਫਰਵਰੀ | ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨ ਦਾ ਚਾਈਨਾ ਡੋਰ ਨੇ ਗਲਾ ਵੱਢ ਦਿੱਤਾ। ਇਕਲੌਤੇ ਪੁੱਤ ਦੀ ਹਾਲਤ ਦੇਖ ਕੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ