&NewLine;<p class&equals;"wp-block-paragraph"><strong>ਬਰਨਾਲਾ&vert;<&sol;strong> ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾ ਜਗਜੀਤ ਸਿੰਘ ਦੀ ਕੈਨੇਡਾ ਵਿੱਚ à¨¹à¨¾à¨°à¨Ÿ ਅਟੈਕ ਨਾਲ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਪੜ੍ਹਾਈ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਪੀੜਤ ਪਰਿਵਾਰ ਪਹਿਲਾਂ ਹੀ ਭੈਣ-ਭਰਾ ਨੂੰ ਕੈਨੇਡਾ ਭੇਜਣ ਲਈ 46 ਲੱਖ ਰੁਪਏ ਖਰਚ ਕਰ ਚੁੱਕਾ ਹੈ। ਪਰਿਵਾਰ ਨੇ ਬੈਂਕ ਤੋਂ 35 ਲੱਖ ਰੁਪਏ ਅਤੇ ਏਜੰਟ ਤੋਂ 11 ਲੱਖ ਰੁਪਏ ਉਧਾਰ ਲਏ ਸਨ। ਇਸ ਦੇ ਨਾਲ ਹੀ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading">20 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ ਜਗਜੀਤ<&sol;h2>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਜੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਗਜੀਤ 14 ਜੁਲਾਈ ਨੂੰ ਪਿੰਡ ਤੋਂ ਕੈਨੇਡਾ ਗਿਆ ਸੀ। ਉਹ ਉੱਥੇ ਪੜ੍ਹਾਈ ਪੂਰੀ ਕਰਕੇ ਚੰਗੀ ਨੌਕਰੀ ਹਾਸਿਲ ਕਰਨਾ ਚਾਹੁੰਦਾ ਸੀ। ਪਰ ਉਸ ਨੂੰ ਕੀ ਪਤਾ ਸੀ ਕਿ ਕੈਨੇਡਾ &OpenCurlyQuote;ਚ ਉਸ ਦੀ ਮੌਤ ਉਸ ਦੀ ਉਡੀਕ ਕਰ ਰਹੀ ਸੀ। ਜਗਜੀਤ ਸਿੰਘ ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ 4 ਮਹੀਨੇ ਪਹਿਲਾਂ ਮ੍ਰਿਤਕ ਦੀ ਭੈਣ ਵੀ ਪੜ੍ਹਾਈ ਲਈ à¨•ੈਨੇਡਾ ਗਈ ਸੀ&comma; ਜਿਸ ਤੋਂ ਬਾਅਦ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜ ਦਿੱਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ &OpenCurlyQuote;ਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਦੁਖਦਾਈ ਘਟਨਾ ਤੋਂ ਸਦਮੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੋੜਨ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣਾ ਪਾਲਣ ਪੋਸ਼ਣ ਕਰ ਸਕੇ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਮਾਤਮ ਦਾ ਮਾਹੌਲ ਹੈ। ਦਾਦੀ ਆਪਣੇ ਪੋਤੇ ਨੂੰ ਯਾਦ ਕਰਕੇ ਵਾਰ-ਵਾਰ ਬੇਹੋਸ਼ ਹੋ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;&NewLine;&NewLine;<ul class&equals;"wp-block-list"><li><&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;