&NewLine;<p class&equals;"wp-block-paragraph"><strong>ਬਟਾਲਾ &vert; <&sol;strong>ਇਥੋਂ ਦੇ ਪਿੰਡ ਖਾਨਫੱਤਾ ਵਿਚ 3 ਦਿਨ ਪਹਿਲਾਂ ਹੋਏ ਝਗੜੇ &&num;8216&semi;ਚ ਜ਼ਖ਼ਮੀ ਹੋਏ ਵਿਅਕਤੀ ਦੀ ਸੋਮਵਾਰ ਰਾਤ ਬਟਾਲਾ ਹਸਪਤਾਲ &&num;8216&semi;ਚ ਮੌਤ ਹੋ ਗਈ। ਮ੍ਰਿਤਕ ਅਮਰੀਕ ਸਿੰਘ ਦੇ ਭਰਾ ਬਲਵਿੰਦਰ ਮਸੀਹ ਨੇ ਦੱਸਿਆ ਕਿ ਅਮਰੀਕ ਸਿੰਘ 3 ਦਿਨ ਪਹਿਲਾਂ ਘਰ &&num;8216&semi;ਚ ਇਕੱਲਾ ਸੀ ਤਾਂ ਗੁਆਂਢੀ ਮੱਦਾ ਮਸੀਹ ਆਪਣੇ ਪੁੱਤਰਾਂ ਤੇ ਰਿਸ਼ਤੇਦਾਰਾਂ ਨਾਲ ਆਇਆ ਤੇ ਸਾਂਝੀ ਕੰਧ ਨੂੰ ਪੁੱਜੇ ਨੁਕਸਾਨ ਨੂੰ ਲੈ ਕੇ ਹਾਕੀਆਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਨੂੰ ਬਟਾਲਾ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਸੋਮਵਾਰ ਰਾਤ ਨੂੰ ਮੌਤ ਹੋ ਗਈ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੀ ਮਾਤਾ ਦੇ ਬਿਆਨਾਂ &&num;8216&semi;ਤੇ 10 ਜਣਿਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;