<p><strong>ਬਟਾਲਾ&comma; 30 ਜਨਵਰੀ&vert;<&sol;strong> ਬਟਾਲਾ ਦੇ ਗੋਂਸਪੁਰਾ ਵਿਚ ਦੋ ਧਿਰਾਂ ਦੀ ਲੜਾਈ ਛੁਡਵਾਉਣ ਗਏ ਨੇੜੇ ਦੇ ਘਰ ਵਾਲੇ ਬੰਦੇ ਉਤੇ ਹਮਲਾਵਰਾਂ ਨੇ ਹਮਲਾ ਕਰਕੇ ਉਸਨੂੰ ਹੀ ਗੰਭੀਰ ਜ਼ਖਮੀ ਕਰ ਦਿੱਤਾ&period; ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<p>ਜ਼ਖਮੀ ਵਿਅਕਤੀ ਅਤੇ ਉਸਦੀ ਪਤਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਦੋ ਧਿਰਾਂ ਵਿੱਚ ਲੜਾਈ ਹੋ ਰਹੀ ਸੀ&comma; ਉਸਦਾ ਕਾਰਨ ਨਹੀਂ ਸੀ ਪਤਾ ਪਰ ਦੋਨਾਂ ਧਿਰਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਜਦੋਂ ਉਸਦੇ ਪਤੀ ਨੇ ਲੜਾਈ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਹੀ ਜ਼ਖਮੀ ਕਰ ਦਿੱਤਾ &vert; ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਸਾਡੇ ਕੋਲ ਇਕ ਜ਼ਖਮੀ ਵਿਅਕਤੀ ਆਇਆ ਹੈ&comma; ਜਿਸ ਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਇਆ ਲੱਗਦਾ ਹੈ। ਅਸੀਂ ਉਸਦਾ ਇਲਾਜ ਕਰ ਰਹੇ ਹਾਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;