&NewLine;<p class&equals;"wp-block-paragraph"><strong>ਬਟਾਲਾ &vert;<&sol;strong> ਇਥੋਂ ਦੇ ਸਰਕਾਰੀ ਹਸਪਤਾਲ ਵਿਚ ਇਕ ਔਰਤ ਦੀ ਲਾਸ਼ ਮਿਲੀ ਹੈ&comma; ਇਹ ਔਰਤ ਨਸ਼ੇ ਦੀ ਆਦੀ ਸੀ। ਲਾਸ਼ ਨੇੜੇ ਟੀਕਾ ਲਾਉਣ ਵਾਲੀ ਸਰਿੰਜ ਵੀ ਪਈ ਸੀ ਪਰ ਹਸਪਤਾਲ ਦੀ ਓਪੀਡੀ ਦੇ ਗੇਟ ਦੇ ਬਾਹਰ ਪਈ ਲਾਸ਼ ਨੂੰ ਹਸਪਤਾਲ ਪ੍ਰਸ਼ਾਸਨ ਨੇ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ&comma; ਲਾਸ਼ ਨੂੰ ਉਦੋਂ ਚੁੱਕ ਕੇ ਡੈੱਡ ਹਾਊਸ ਵਿੱਚ ਰੱਖਿਆ ਗਿਆ ਜਦੋਂ ਮੀਡੀਆ ਪਹੁੰਚਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਊਟੀ ਕਰ ਰਹੀ ਨਰਸ ਦਾ ਕਹਿਣਾ ਸੀ ਕਿ ਉਸਦੀ ਡਿਊਟੀ 8 ਵਜੇ ਸ਼ੁਰੂ ਹੋਈ&comma; ਉਸ ਤੋਂ ਪਹਿਲਾਂ ਬਾਡੀ ਪਈ ਸੀ&comma; ਉਸਨੇ ਆ ਕੇ ਚੁੱਕਵਾ ਦਿੱਤੀ। <br>ਐਮਰਜੈਂਸੀ ਵਿਚ ਡਿਊਟੀ ਕਰ ਰਹੇ ਡਾਕਟਰ ਨੇ ਕਿਹਾ ਕਿ ਇਹ ਔਰਤ ਹਸਪਤਾਲ ਵਿਚ ਇਲਾਜ ਕਰਵਾਉਣ ਆਉਂਦੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਇਹ ਔਰਤ ਹਸਪਤਾਲ ਦੇ ਨੇੜੇ ਪਹਿਲਾਂ ਵੀ ਨਸ਼ਾ ਕਰਦੀ ਦੇਖੀ ਗਈ ਹੈ&comma; ਸਾਡੇ ਹਸਪਤਾਲ ਇਲਾਜ ਲਈ ਵੀ ਆਉਂਦੀ ਸੀ। ਅੱਜ ਜਾਣਕਾਰੀ ਮਿਲੀ ਕਿ ਇਸਦੀ ਮੌਤ ਹੋ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;