&NewLine;<p class&equals;"wp-block-paragraph"><strong>ਬਠਿੰਡਾ &vert; <&sol;strong>ਮਲੋਟ ਦੇ ਰਿੰਗ ਰੋਡ ਪੁਆਇੰਟ ਨੇੜੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਵਿਚ 2 ਔਰਤਾਂ ਅਤੇ ਇਕ ਬੱਚਾ ਜ਼ਖ਼ਮੀ ਹੋ ਗਿਆ। ਦੱਸ ਦਈਏ ਕਿ ਜ਼ਖਮੀਆਂ ਦੀ ਪਛਾਣ 11 ਸਾਲਾ ਹਰਨੂਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਲਾਲ ਸਿੰਘ ਬਸਤੀ&comma; 60 ਸਾਲਾ ਜਸਪਾਲ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਲਾਲ ਸਿੰਘ ਬਸਤੀ ਅਤੇ 90 ਸਾਲਾ ਜਸਵੰਤ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਮਾਨਿਕ ਗਰਗ&comma; ਹਰਪ੍ਰੀਤ ਸਿੰਘ ਨੋਨੀ ਨੇ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚ ਕੇ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਕਾਰਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਹਰ ਕੋਈ ਕੁਝ ਸਮੇਂ ਲਈ ਸਹਿਮ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;