&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਲਾਲ ਸਿੰਘ ਬਸਤੀ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ ਨੇੜੇ ਐਤਵਾਰ ਦੇਰ ਸ਼ਾਮ ਨਵ-ਨਿਰਮਾਣ ਮੰਦਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਲੈਂਟਰ ਡਿੱਗ ਪਿਆ। ਇਸ ਕਾਰਨ ਮੰਦਰ ਦੇ ਅੰਦਰ ਕੰਮ ਕਰ ਰਹੇ ਚਾਰ ਪ੍ਰਵਾਸੀ ਮਜ਼ਦੂਰ ਲੈਂਟਰ ਦੇ ਮਲਬੇ ਹੇਠ ਦੱਬ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ &&num;8216&semi;ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ &&num;8216&semi;ਚ ਦਾਖਲ ਕਰਵਾਇਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ &&num;8216&semi;ਚ ਇਕ ਬੱਚਾ ਵੀ ਸ਼ਾਮਲ ਹੈ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਕਾਲੋਨੀ ਦੀ ਟੀਮ ਨੇ ਵੀ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਮਲਬੇ ਹੇਠ ਦੱਬੇ ਚਾਰ ਵਿਅਕਤੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;