&NewLine;<p class&equals;"wp-block-paragraph"><strong>ਬਠਿੰਡਾ&vert;<&sol;strong> ਪਿਛਲੇ ਸਾਲ ਉਚੇਰੀ ਵਿਦਿਆਂ ਲਈ ਕੈਨੇਡਾ ਗਈ ਪਿੰਡ ਜਲਾਲ ਦੀ 21 ਸਾਲਾ ਵਿਆਹੁਤਾ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਖਬਰ ਸੁਣਦਿਆਂ ਇਲਾਕੇ &&num;8216&semi;ਚ ਸੋਗ ਦੀ ਲਹਿਰ ਦੌੜ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਜਸਮੀਨ ਕੌਰ ਗੌਂਦਾਰਾ &lpar;21&rpar; ਵਾਸੀ ਜਲਾਲ &lpar;ਬਠਿੰਡਾ&rpar; ਦਾ ਪਿਛਲੇ ਸਾਲ ਹੀ 5 ਅਗਸਤ ਨੂੰ ਸਤਵਿੰਦਰ ਸਿੰਘ ਵਾਸੀ ਵਾਂਦਰ &lpar;ਫਰੀਦਕੋਟ&rpar; ਨਾਲ ਵਿਆਹ ਹੋਇਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਉਪਰੰਤ ਉਹ 25 ਅਗਸਤ ਨੂੰ ਪੜ੍ਹਾਈ ਕਰਨ ਲਈ ਕੈਨੇਡਾ ਚਲੀ ਗਈ ਸੀ। ਪਰਿਵਾਰ ਅਨੁਸਾਰ ਮ੍ਰਿਤਕ ਜਸਮੀਨ ਕੌਰ ਕੈਨੇਡਾ &&num;8216&semi;ਚ ਸ਼ਾਮ ਵਕਤ ਆਪਣੇ ਘਰ ਵਾਪਿਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੰਭੀਰ ਰੂਪ ਵਿਚ ਜ਼ਖ਼ਮੀ ਜਸਮੀਨ ਕੌਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ&comma; ਪਰੰਤੂ ਸੱਟਾਂ ਗੰਭੀਰ ਹੋਣ ਕਾਰਨ ਉਸਦੀ ਮੌਤ ਹੋ ਗਈ। ਜਸਮੀਨ ਕੌਰ ਦੀ ਮੌਤ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;