&NewLine;<p class&equals;"wp-block-paragraph"><strong>ਬਠਿੰਡਾ &vert; <&sol;strong>ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਨੇ ਆਪਣੇ ਖੇਤ ਵਿਚ ਬਣੇ ਕਮਰੇ ਵਿਚ ਜਾਨ ਦੇ ਦਿੱਤੀ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸਾਨ ਕੋਲ ਡੇਢ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਕਰੀਬ 7 ਲੱਖ ਦਾ ਕਰਜ਼ਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਪਾਲਾ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਭੇਜ ਦਿੱਤਾ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;