&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਬਠਿੰਡਾ &&num;8216&semi;ਚ ਇਲਾਜ ਲਈ ਗਈ ਇਕ ਔਰਤ ਨੇ ਹਸਪਤਾਲ ਦੇ ਸਟਾਫ਼ &&num;8216&semi;ਤੇ ਸਮੂਹਿਕ ਬਲਾਤਕਾਰ ਦਾ ਦੋਸ਼ ਲਾਇਆ ਹੈ। ਘਟਨਾ ਤੋਂ ਬਾਅਦ ਔਰਤ ਨੇ ਸਰਕਾਰੀ ਹਸਪਤਾਲ &&num;8216&semi;ਚ ਆਪਣੀ ਡਾਕਟਰੀ ਜਾਂਚ ਕਰਵਾਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਉਸ ਨੇ ਬਠਿੰਡਾ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਉਸ ਦੇ ਬਿਆਨ &&num;8216&semi;ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਔਰਤ ਦੇ ਗੁਪਤ ਅੰਗ ਵਿੱਚ ਇਨਫੈਕਸ਼ਨ ਸੀ। ਉਸ ਨੂੰ ਆਪ੍ਰੇਸ਼ਨ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦਾ 4 ਅਕਤੂਬਰ ਨੂੰ ਆਪ੍ਰੇਸ਼ਨ ਹੋਣਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਦਾ ਸਟਾਫ਼ ਉਸ ਨੂੰ ਸਰਜਰੀ ਲਈ ਆਪ੍ਰੇਸ਼ਨ ਥਿਏਟਰ ਲੈ ਗਿਆ&comma; ਜਿਥੇ ਉਸ ਨੂੰ ਸੁੰਨ ਕਰਨ ਵਾਲਾ ਟੀਕਾ ਲਾਇਆ ਗਿਆ। ਬਾਅਦ ਵਿੱਚ 6 ਲੋਕਾਂ ਨੇ ਆਪ੍ਰੇਸ਼ਨ ਥਿਏਟਰ ਦੇ ਅੰਦਰ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;