&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਪਿੰਡ ਚਨਾਰਥਲ &&num;8216&semi;ਚ ਸ਼ਨੀਵਾਰ ਰਾਤ ਇਕ ਜੋੜੇ ਦੀ ਸਰ੍ਹੋਂ ਦਾ ਸਾਗ ਖਾਣ ਨਾਲ ਮੌਤ ਹੋ ਗਈ&comma; ਜਦੋਂ ਕਿ ਉਨ੍ਹਾਂ ਦਾ ਬੇਟਾ ਹਰਪ੍ਰੀਤ ਸਿੰਘ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਜੋੜੇ ਦੀ ਪਛਾਣ ਸੁਰਜੀਤ ਸਿੰਘ &lpar;53&rpar; ਤੇ ਚਰਨਜੀਤ ਕੌਰ &lpar;51&rpar; ਵਜੋਂ ਹੋਈ ਹੈ। ਐਤਵਾਰ ਨੂੰ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ। ਦੂਜੇ ਪਾਸੇ ਪਿੰਡ &&num;8216&semi;ਚ ਮੌਤਾਂ ਦੀ ਖ਼ਬਰ ਨਾਲ ਮਾਤਮ ਛਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਹਸਪਤਾਲ ਪਹੁੰਚੇ ਮ੍ਰਿਤਕ ਜੋੜੇ ਦੇ ਦਾਦਾ ਲੀਲਾ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਨੀਵਾਰ ਰਾਤ ਘਰ &&num;8216&semi;ਚ ਸਾਗ ਬਣਾਇਆ ਗਿਆ ਸੀ&comma; ਜਿਸ ਨੂੰ ਪਹਿਲਾਂ ਚਰਨਜੀਤ ਕੌਰ ਤੇ ਸੁਰਜੀਤ ਸਿੰਘ ਨੇ ਰੋਟੀ ਨਾਲ ਖਾਧਾ ਤੇ ਫਿਰ ਪੁੱਤਰ ਹਰਪ੍ਰੀਤ ਸਿੰਘ ਨੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸਾਗ ਖਾਣ ਤੋਂ ਬਾਅਦ ਜਦੋਂ ਤਿੰਨਾਂ ਦੀ ਹਾਲਤ ਖਰਾਬ ਹੋ ਗਈ ਤਾਂ ਉਨ੍ਹਾਂ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ&comma; ਜਿੱਥੇ ਸੁਰਜੀਤ ਸਿੰਘ ਤੇ ਚਰਨਜੀਤ ਕੌਰ ਦੀ ਮੌਤ ਹੋ ਗਈ&comma; ਜਦਕਿ ਉਨ੍ਹਾਂ ਦੇ ਲੜਕੇ ਹਰਪ੍ਰੀਤ ਨੂੰ ਵੈਂਟੀਲੇਟਰ &&num;8216&semi;ਤੇ ਰੱਖਿਆ ਗਿਆ&comma; ਜੋ ਮੌਤ ਨਾਲ ਲੜ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਕੋਟਫੱਤਾ ਦੇ ਐੱਸ&period;ਆਈ&period; ਸੰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>Dilrose ਦੀ ਕਾਤਲ ਨੂੰ ਫਾਂਸੀ ਦਿਵਾਉਣ ਲਈ Manisha Gulati ਜਾਣਗੇ ਕੋਰਟ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"7hkDN9-7FN0" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;