&NewLine;<p class&equals;"wp-block-paragraph"><strong>ਬਠਿੰਡਾ&vert;<&sol;strong> ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਇੱਕ ਵਾਰ ਫਿਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਉਨ੍ਹਾਂ ਵੱਲੋਂ ਬੈਰਕ ਵਿੱਚ ਟੈਲੀਵਿਜ਼ਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 11 ਮਈ ਨੂੰ ਕੈਦੀਆਂ ਨੇ 4 ਦਿਨਾਂ ਤੱਕ ਚੱਲੀ ਹੜਤਾਲ ਖਤਮ ਕਰ ਦਿੱਤੀ ਸੀ। ਉਸ ਸਮੇਂ ਏਡੀਸੀ ਨੇ ਖ਼ੁਦ ਆ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਗੱਲ ਕਰਕੇ ਜਲਦੀ ਤੋਂ ਜਲਦੀ ਬੈਰਕਾਂ ਵਿੱਚ ਟੀਵੀ ਲਗਵਾਉਣ ਦਾ ਭਰੋਸਾ ਦਿੱਤਾ ਸੀ ਪਰ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਕੈਦੀਆਂ ਨੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ।<br><br>ਦੱਸ ਦਈਏ ਕਿ ਕੈਦੀਆਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਉਹ ਉਦੋਂ ਤਕ ਪਿੱਛੇ ਨਹੀਂ ਹਟਣਗੇ&comma; ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਦੂਜੇ ਪਾਸੇ ਕੈਦੀਆਂ ਦੀ ਭੁੱਖ ਹੜਤਾਲ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਡਾਕਟਰਾਂ ਦੀ ਵਿਸ਼ੇਸ਼ ਟੀਮ ਜੇਲ੍ਹ ਭੇਜੀ ਹੈ ਤਾਂ ਜੋ ਹੜਤਾਲ ਕਾਰਨ ਜੇਕਰ ਕਿਸੇ ਕੈਦੀ ਦੀ ਹਾਲਤ ਵਿਗੜ ਜਾਂਦੀ ਹੈ ਤਾਂ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਕੈਦੀਆਂ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੈਰਕਾਂ ਵਿੱਚ ਟੀਵੀ ਲਗਾਉਣ ਲਈ ਕਿਹਾ&comma; ਪਰ ਉਨ੍ਹਾਂ ਨੇ ਇੱਕ ਨਾ ਸੁਣੀ ਅਤੇ ਸਾਡੀ ਮੰਗ ਨੂੰ ਉਪਰ ਤੱਕ ਨਹੀਂ ਪਹੁੰਚਾਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;