&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਰਾਮਪੁਰਾ ਫੂਲ &&num;8216&semi;ਚ ਸਪਾ ਸੈਂਟਰ ’ਤੇ ਛਾਪੇਮਾਰੀ ਦੌਰਾਨ 2 ਔਰਤਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਸੈਲੂਨ ਦੀ ਆੜ ਵਿਚ ਮਸਾਜ ਸੈਂਟਰ ਚਲਾ ਰਹੇ ਸਨ। ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਕੀਤੀ ਹੈ। ਥਾਣਾ ਸਿਟੀ ਰਾਮਪੁਰਾ ਦੇ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ ਵਾਸੀ ਪਿੰਡ ਟਹਿਣਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ &&num;8216&semi;ਚ ਮੈਨੇਜਰ ਵਜੋਂ ਤਾਇਨਾਤ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;bizimages&period;withfloats&period;com&sol;actual&sol;5d3eed33fb5f4a00013ce800&period;jpg" alt&equals;"Kolkata Dharmatala Newmarket area best Thai m &vert; Green View Massage Spa Parlour &amp&semi; 09874382581" width&equals;"740" height&equals;"426"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਪੁਲਿਸ ਟੀਮ ਨੇ ਮੌਕੇ &&num;8216&semi;ਤੇ ਛਾਪਾ ਮਾਰਿਆ ਤੇ ਸੈਂਟਰ ਦੇ ਡਾਇਰੈਕਟਰ ਵਿਕਾਸ ਕੁਮਾਰ&comma; ਮੈਨੇਜਰ ਬਲਵਿੰਦਰ ਸਿੰਘ&comma; ਦੁਸ਼ਾਂਤ ਕੁਮਾਰ ਵਾਸੀ ਤਪਾ ਮੰਡੀ ਜ਼ਿਲ੍ਹਾ ਬਰਨਾਲਾ ਵਾਸੀ ਦੀਨਾਰਗੜ੍ਹ ਰਾਜਸਥਾਨ ਨੂੰ ਮੌਕੇ &&num;8216&semi;ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;