&NewLine;<p class&equals;"wp-block-paragraph"><strong>ਬਠਿੰਡਾ।<&sol;strong> ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ&comma; ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਲਟੋ ਗੱਡੀ ਵਿੱਚ ਸਵਾਰ ਹੋ ਕੇ 2 ਕੁੜੀਆਂ ਸਣੇ 4 ਨੌਜਵਾਨ ਵਿਦਿਆਰਥੀ ਤਲਵੰਡੀ ਸਾਬੋ ਵਿਖੇ ਇੱਕ ਨਿੱਜੀ ਨਰਸਿੰਗ ਕਾਲਜ ਵਿੱਚ ਲੜਕੀ ਨੂੰ ਦਾਖ਼ਲਾ ਦਿਵਾਉਣ ਲਈ ਪੁੱਛਗਿੱਛ ਕਰਨ ਪਹੁੰਚੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਤਲਵੰਡੀ ਸਾਬੋ ਤੋਂ ਵਾਪਸ ਟੋਹਾਣਾ ਹਰਿਆਣਾ ਨੂੰ ਜਾ ਰਹੇ ਸਨ। ਕਾਲਜ ਵਿੱਚੋਂ ਪੁੱਛਗਿੱਛ ਕਰ ਕੇ ਵਾਪਸ ਜਾਣ ਸਮੇਂ ਤਲਵੰਡੀ ਸਾਬੋ ਤੋਂ ਕਰੀਬ 3 ਕਿਲੋਮੀਟਰ ਮੌੜ ਰੋਡ ’ਤੇ ਉਨ੍ਹਾਂ ਦੀ ਗੱਡੀ ਅਚਾਨਕ ਪਲਟ ਗਈ&comma; ਜਿਸ ਦੌਰਾਨ ਦੋ ਵਿਦਿਆਰਥੀਆਂ ਦੀ ਮੌਤ ਦੋ ਗਈ ਜਦਕਿ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਹਾਦਸੇ ਵਿੱਚ ਦੋ ਨੋਜਵਾਨਾਂ ਰਾਹੁਲ ਵਾਸੀ ਟੋਹਾਣਾ ਅਤੇ ਜਗਤਾਰ ਸਿੰਘ ਮਕਰੋੜ ਸਾਹਿਬ ਸੰਗਰੂਰ ਦੀ ਮੌਤ ਹੋ ਗਈ&comma; ਜਦੋ ਕਿ ਬਾਕੀ ਜਖਮੀ ਵਿਦਿਆਰਥੀਆਂ ਵਿੱਚ ਅਜੈ ਕੁਮਾਰ&comma;ਸਚਿਨ&comma;ਊਸ਼ਾ ਅਤੇ ਪੂਜਾ ਨੂੰ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆਂ ਹੈ । ਇਸ ਸਬੰਧੀ ਇੱਕ ਜਖਮੀ ਵਿਦਿਆਰਥੀ ਨੇ ਦੱਸਿਆਂ ਕਿ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਪਤਾ ਨਹੀ ਲੱਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਗੱਡੀ ਪਲਟ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ &OpenCurlyQuote;ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖ ਦਿੱਤਾ ਹੈ ਤੇ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;