<p><strong>ਨਵੀਂ ਦਿੱਲੀ &comma; 16 ਜਨਵਰੀ &vert;<&sol;strong> ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਾਲ 2026 ਤੋਂ ਲਾਗੂ ਕੀਤਾ ਜਾਵੇਗਾ।<&sol;p>&NewLine;<p>ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ 7ਵਾਂ ਤਨਖਾਹ ਕਮਿਸ਼ਨ 2016 ਵਿਚ ਲਾਗੂ ਹੋਇਆ ਸੀ&comma; ਇਸ ਦੀਆਂ ਸਿਫ਼ਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;