&NewLine;<p class&equals;"wp-block-paragraph"><strong>ਮੋਗਾ &vert;<&sol;strong> ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ &&num;8216&semi;ਚ ਪ੍ਰਵਚਨ ਦੇ ਰਿਹਾ ਸੀ। ਉਥੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਿਥੇ ਮੇਰੀ ਦਸਤਾਰ ਬੰਨ੍ਹਦੀ ਹੋਈ&comma; ਜਿਥੋ ਕੌਮ ਲਈ ਕੰਮ ਸ਼ੁਰੂ ਕੀਤਾ&comma; ਉਥੇ ਹੀ ਮੈਂ ਗ੍ਰਿਫਤਾਰੀ ਦੇਣ ਦਾ ਫੈਸਲਾ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਹ ਇੱਥੇ ਆਪਣੇ ਸਮਰਥਕਾਂ ਦੀ ਭੀੜ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਅੰਮ੍ਰਿਤਪਾਲ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ &&num;8216&semi;ਤੇ ਹਮਲਾ ਕੀਤਾ ਸੀ। 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ ਪਰ ਅੰਮ੍ਰਿਤਪਾਲ ਫਰਾਰ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;