&NewLine;<p class&equals;"wp-block-paragraph"><strong>ਬਰਨਾਲਾ &lpar;ਕਮਲਜੀਤ ਸੰਧੂ&rpar; &vert;<&sol;strong> ਜ਼ਿਲ੍ਹੇ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਤਿੰਨ ਵਿਧਾਨ ਸਭਾ ਹਲਕਿਆਂ &&num;8216&semi;ਚ ਸਮਾਗਮ ਰੱਖਿਆ ਗਿਆ ਸੀ ਪਰ ਹਲਕਾ ਮਹਿਲ ਕਲਾਂ ਵਿੱਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-2&period;jpg" alt&equals;"" data-id&equals;"23888" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23888" class&equals;"wp-image-23888"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਬੇਰੋਜ਼ਗਾਰ ਅਧਿਆਪਕਾਂ&comma; ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਸੜਕ &&num;8216&semi;ਤੇ ਹੀ ਪੁਲਿਸ ਨੇ ਕਰਮਚਾਰੀਆਂ ਦੀ ਖਿੱਚਧੂਹ ਕਰ ਦਿੱਤੀ ਅਤੇ ਕੁਝ ਦੀਆਂ ਪੱਗਾਂ ਵੀ ਲੱਥ ਗਈਆਂ। ਉਥੇ ਕੋਰੋਨਾ ਯੋਧਿਆਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-3&period;jpg" alt&equals;"" data-id&equals;"23889" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-3&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23889" class&equals;"wp-image-23889"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਰੋਜ਼ਾਨਾ ਦੇ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੁਲਿਸ ਨੇ ਕਈ ਥਾਵਾਂ &&num;8216&semi;ਤੇ ਮੁੱਖ ਮੰਤਰੀ ਦੇ ਬਰਨਾਲਾ ਪਹੁੰਚਣ ਤੋਂ ਪਹਿਲਾਂ ਹੀ ਬੇਰੋਜ਼ਗਾਰ ਅਧਿਆਪਕਾਂ ਤੇ ਐੱਨਐੱਚਐੱਮ ਕਰਮਚਾਰੀਆਂ ਨਾਲ ਹੱਥੋਪਾਈ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਦਿਖਾਵਾ ਕਰ ਰਹੇ ਹਨ ਅਤੇ ਬੇਰੋਜ਼ਗਾਰਾਂ ਨੂੰ ਕੋਈ ਰੋਜ਼ਗਾਰ ਨਹੀਂ ਦੇ ਰਹੇ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-4&period;jpg" alt&equals;"" data-id&equals;"23890" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-4&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23890" class&equals;"wp-image-23890"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<h3 class&equals;"wp-block-heading"><strong>ਪੈਟਰੋਲ ਦੀ ਬੋਤਲ ਲੈ ਕੇ ਟੈਂਕੀ &&num;8216&semi;ਤੇ ਚੜ੍ਹਿਆ ਅਧਿਆਪਕ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਬਰਨਾਲਾ &vert;<&sol;strong>&nbsp&semi;ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਪਾ ਵਿਖੇ ਕੀਤੀ ਜਾ ਰਹੀ ਰੈਲੀ ਤੋਂ ਪਹਿਲਾਂ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ&comma; ਜਦੋਂ ਕੱਚੇ ਅਧਿਆਪਕਾਂ ਨੇ ਬਾਜ਼ਾਰ ਵਿੱਚ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਅੰਦਰਲੇ ਬੱਸ ਸਟੈਂਡ &OpenCurlyQuote;ਤੇ ਬਣੀ ਟੈਕਸੀ ਯੂਨੀਅਨ &OpenCurlyQuote;ਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ&comma; ਜਿਸ ਦੀ ਭਿਣਕ ਲੱਗਦੇ ਹੀ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਦੌਰਾਨ ਇਕ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ &OpenCurlyQuote;ਤੇ ਚੜ੍ਹ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-4 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Tanki&period;jpg" alt&equals;"" data-id&equals;"23883" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Tanki&period;jpg" data-link&equals;"https&colon;&sol;&sol;punjabibulletin&period;in&sol;raw-teachers-protest-before-cms-arrival-the-teacher-climbed-on-the-tank-carrying-a-bottle-of-petrol&sol;tanki&sol;" class&equals;"wp-image-23883"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਸਟੇਟ ਆਗੂ ਗੁਰਜੀਤ ਸਿੰਘ ਉਗੋਕੇ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਸਿਰਫ਼ ਐਲਾਨ ਕਰਦੇ ਤੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ&comma; ਉਹ ਨਿਰਾ ਝੂਠ ਸਾਬਤ ਹੋ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-5 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-5&period;jpg" alt&equals;"" data-id&equals;"23891" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-5&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23891" class&equals;"wp-image-23891"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪਿਛਲੇ 165 ਦਿਨਾਂ ਤੋਂ ਮੋਹਾਲੀ ਵਿਖੇ ਕੱਚੇ ਅਧਿਆਪਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ&comma; ਜਦੋਂ ਉਹ ਮੋਰਿੰਡਾ &OpenCurlyQuote;ਚ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਗਏ ਤਾਂ ਪੁਲਿਸ ਪ੍ਰਸ਼ਾਸਨ ਨੇ ਮਹਿਲਾ ਅਧਿਆਪਕਾਂ ਦੀਆਂ ਗੁੱਤਾਂ ਪੁੱਟੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੰਨੀ ਵੱਲੋਂ 26 ਨਵੰਬਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਪਰ ਐਨ ਮੌਕੇ &OpenCurlyQuote;ਤੇ ਆ ਕੇ ਮੀਟਿੰਗ ਕਰਨ ਤੋਂ ਜਵਾਬ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਸਾਨੂੰ ਲਿਖਤੀ ਰੂਪ &OpenCurlyQuote;ਚ ਮੀਟਿੰਗ ਨਹੀਂ ਦਿੰਦਾ&comma; ਉਦੋਂ ਤੱਕ ਅਧਿਆਪਕ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-6 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-7&period;jpg" alt&equals;"" data-id&equals;"23892" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-7&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23892" class&equals;"wp-image-23892"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਭਰੋਸਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ 6 ਹਜ਼ਾਰ ਰੁਪਏ ਮਹੀਨਾ &OpenCurlyQuote;ਤੇ ਕੰਮ ਕਰ ਰਹੇ ਹਨ। ਧਰਨਾਕਾਰੀ ਅਧਿਆਪਕਾਂ ਨੂੰ ਪ੍ਰਸ਼ਾਸਨ ਵੱਲੋਂ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਹ ਅਸਫਲ ਰਹੇ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਟੈਂਕੀ &&num;8216&semi;ਤੇ ਚੜ੍ਹਨ ਵਾਲੇ ਤੇ ਹੰਗਾਮਾ ਕਰਨ ਵਾਲਿਆਂ &&num;8216&semi;ਤੇ ਹੋਵੇਗਾ ਪਰਚਾ &colon; ਚੰਨੀ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ &&num;8216&semi;ਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੋਜ਼ਗਾਰਾਂ ਨੇ ਚੰਨੀ ਖਿਲਾਫ਼ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਭਾਵੇਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ &&num;8216&semi;ਤੇ ਹੀ ਦਬੋਚ ਲਿਆ ਪਰ ਮੁੱਖ ਮੰਤਰੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ &&num;8216&semi;ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਵਿੱਚ ਰੁਕਾਵਟ ਪਾਉਂਦੇ ਹਨ&comma; ਉਨ੍ਹਾਂ ਖਿਲਾਫ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-7 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-6&period;jpg" alt&equals;"" data-id&equals;"23893" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Barnala-6&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23893" class&equals;"wp-image-23893"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਪਰ ਮੈਂ ਹੁਣ ਸੌਂ ਕੇ ਨਹੀਂ ਵੇਖਿਆ&comma; ਜਦੋਂ ਮਰਜ਼ੀ ਮੇਰੇ ਦਰਬਾਰ ਆ ਜਾਓ ਤੇ ਆਪਣੇ ਮਸਲੇ ਹੱਲ ਕਰਵਾਓ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਜੇਕਰ 10 ਹਜ਼ਾਰ ਦੇ ਇਕੱਠ &&num;8216&semi;ਚੋਂ 10 ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੋਜ਼ਗਾਰ&comma; ਆਂਗਨਵਾੜੀ&comma; ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"tyXb&lowbar;56hTNg" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-8 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;