&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ &OpenCurlyQuote;ਤੇ ਤੰਜ ਕੱਸਦਿਆਂ ਇਕ ਟਵੀਟ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ &OpenCurlyDoubleQuote;SGPC ਦੇ ਪ੍ਰਧਾਨ ਸਾਬ੍ਹ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ &&num;8216&semi;ਚ ਤਲਬ&period;&period;ਮਲੂਕਾ&comma; ਚੰਦੁਮਾਜਰਾ&comma; ਭੂੰਦੜ&comma; ਚੀਮਾ ਅਤੇ ਗਾਬੜੀਆ ਓਥੇ ਮੌਜੂਦ&period;&period;ਬੰਦ ਕਮਰਾ ਮੀਟਿੰਗ ਜਾਰੀ&period;&period;ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ। ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ”<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;Sgpc-2&period;jpg" alt&equals;"" class&equals;"wp-image-61616"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ <strong> <&sol;strong>&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;