ਨਵੀਂ ਦਿੱਲੀ, 4 ਜਨਵਰੀ | ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਆ ਗਈ ਹੈ। ਪਹਿਲੀ ਸੂਚੀ ਵਿਚ 29 ਨਾਮ ਹਨ। ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਚੋਣ ਲੜਨਗੇ। ਭਾਜਪਾ ਨੇ ਕਾਲਕਾਜੀ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ ‘ਚ ਉਤਾਰਿਆ ਹੈ।