&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਅਕਾਲੀ ਦਲ ਬਾਦਲ ਨੇ ਖੇਤੀ ਬਿੱਲਾਂ ਦੇ ਰੋਸ ਵਜੋਂ ਭਾਜਪਾ ਨਾਲੋਂ ਨਾਤਾ ਤੋੜ ਕੇ ਭਾਵੇਂ ਲੋਕ ਰੋਹ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਨੂੰ ਦੇਰੀ ਨਾਲ ਲਿਆ ਫੈਸਲਾ ਦੱਸ ਕੇ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਅਕਾਲੀ ਦਲ ਦੀ ਘੇਰਾਬੰਦੀ ਜਾਰੀ ਹੈ।<br><br>ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਉਤੇ ਤੰਜ ਕੱਸਿਆ ਹੈ। ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ-&&num;8221&semi;ਅਕਾਲੀ ਦਲ ਜੀ&comma; ਅਬ ਪਛਤਾਏ ਕਿਆ ਹੁਏ ਜਬ ਮੋਦੀ ਚੁਗ ਗਏ ਖੇਤ&&num;8217&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਖੇਤੀ ਬਿਲਾਂ ਖਿਲਾਫ ਪੰਜਾਬ ਵਿਚ ਰੋਹ ਭਖਿਆ ਹੋਇਆ। ਅਕਾਲੀ ਦਲ ਪਹਿਲਾਂ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਦਾ ਰਿਹਾ ਹੈ ਪਰ ਬਾਅਦ ਵਿਚ ਇਕਦਮ ਪਲਟੀ ਮਾਰ ਕੇ ਕੇਂਦਰ ਸਰਕਾਰ ਖਿਲਾਫ ਡਟ ਗਿਆ। ਹੁਣ ਅਕਾਲੀ ਦਲ ਵੱਲੋਂ ਫੈਸਲਾ ਲੈਣ ਵਿਚ ਕੀਤੀ ਦੇਰੀ ਲਈ ਅਲੋਚਨਾ ਹੋ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;