<p><strong>ਚੰਡੀਗੜ੍ਹ&comma; 4 ਫਰਵਰੀ &vert;<&sol;strong> ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ &&num;8216&semi;ਤੇ FIR ਦਰਜ ਕੀਤੇ ਜਾਣ &&num;8216&semi;ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਮਾਮਲੇ &&num;8216&semi;ਚ ਦਿੱਲੀ ਪੁਲਸ ਅਤੇ ਚੋਣ ਕਮਿਸ਼ਨ ਅੱਗੇ ਵੱਡੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ &&num;8216&semi;ਤੇ ਸ਼ਰੇਆਮ ਗੁੰਡਾਗਰਦੀ ਕਰਨ ਦੇ ਵੀ ਦੋਸ਼ ਲਗਾਏ ਹਨ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ &&num;8216&semi;ਤੇ ਪੁਲਸ ਕੇਸ ਦਾਇਰ ਕੀਤਾ ਹੈ&comma; ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਵਾਲ ਚੁੱਕੇ ਕਿ ਕੀ ਦਿੱਲੀ ਪੁਲਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ&quest; ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ&comma; ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ&comma; ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ&quest;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;