&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਟੋਲ ਪਲਾਜ਼ਿਆਂ ਤੋਂ ਅਜ਼ਾਦੀ ਦਿਵਾਉਣਾ ਮੇਰਾ ਟੀਚਾ ਹੈ। ਉਨ੍ਹਾਂ ਆਖਿਆ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦੋ ਪਲਾਜ਼ੇ ਦਾ ਪਹਿਲਾਂ ਹੀ ਬੰਦ ਕਰਵਾ ਦਿੱਤੇ ਹਨ ਤੇ ਆਉਣ ਵਾਲੇ ਦਿਨਾਂ ਵਿਚ 2-3 ਹੋਰ ਬੰਦ ਕਰਵਾ ਰਹੇ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਤੋਂ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਦੌਰਾਨ ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਬਹੁਤ ਲੋਕਪੱਖੀ ਫੈਸਲੇ ਹੋਣਗੇ। ਉਨ੍ਹਾਂ ਕਿਹਾ ਕਿ ਤੁਹਾਡੇ ਤੋਂ ਟੈਕਸ ਦੇ ਰੂਪ ਵਿਚ ਲਏ ਪੈਸੇ ਤੁਹਾਡੇ ਉਤੇ ਹੀ ਖਰਚ ਕੀਤੇ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਵਾਲੇ ਆਖ ਰਹੇ ਸਨ ਕਿ ਕਰੋਨਾ ਆ ਗਿਆ ਸੀ&comma; ਇਸ ਲਈ ਸਾਡਾ ਸਮਾਂ ਹੋਰ ਵਧਾਓ। ਉਨ੍ਹਾਂ ਕਿਹਾ ਕਿ ਤਕਰੀਬਨ ਸਾਰੀਆਂ ਸੜਕਾਂ ਉਤੇ ਟੋਲ ਪਲਾਜ਼ੇ ਲਗਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਹੋਰ ਦੇਸ਼ਾਂ ਵਿਚ ਵੀ ਟੋਲ ਹਨ ਪਰ ਉਥੇ ਪੈਸਾ ਦੇਣਾ ਲਾਜ਼ਮੀ ਨਹੀਂ ਹੈ। ਕਿਉਂਕਿ ਮੁਫਤ ਵਾਲੇ ਰਸਤੇ ਵੀ ਦਿੱਤੇ ਹੋਏ ਹਨ। ਪਰ ਸਾਡੇ ਇਥੇ ਤਾਂ ਕੋਈ ਸੜਕ ਛੱਡੀ ਹੀ ਨਹੀਂ। ਹੁਣ ਤਾਂ ਹੱਦ ਹੋਈ ਪਈ ਹੈ। ਪਰ ਅਸੀਂ ਲੋਕਾਂ ਨੂੰ ਰਾਹਤ ਦੇਵਾਂਗਾ। ਇਕ-ਇਕ ਕਰਕੇ ਸਾਰੇ ਟੋਲ ਪਲਾਜ਼ੇ ਚੁੱਕਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;