&NewLine;<p class&equals;"wp-block-paragraph"><strong>ਦਿੱਲੀ।<&sol;strong> ਭਾਰਤੀ ਕੁਸ਼ਤੀ ਮਹਾਸੰਘ &lpar;ਡਬਲਿਊ&period;ਐੱਫ&period;ਆਈ&period;&rpar; ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਸ਼ਾਮ 6 ਵਜੇ ਹਰਿਦੁਆਰ ਵਿਖੇ ਆਪਣੇ ਤਗਮੇ ਗੰਗਾ ਵਿੱਚ ਪ੍ਰਵਾਹ ਕਰਨਗੇ। ਇਸ ਲਈ ਉਹ ਹਰਿਦੁਆਰ ਲਈ ਰਵਾਨਾ ਹੋ ਗਏ ਹਨ। ਇਹ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਨ। ਉਹ ਐਤਵਾਰ ਨੂੰ ਪੁਲਿਸ ਨਾਲ ਝੜਪ ਤੋਂ ਬਾਅਦ ਜੰਤਰ-ਮੰਤਰ ਤੋਂ ਪਰਤ ਆਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਹਿਲਵਾਨ ਸਾਕਸ਼ੀ ਮਲਿਕ ਨੇ ਸੋਸ਼ਲ ਮੀਡੀਆ ਪੋਸਟ &&num;8216&semi;ਚ ਲਿਖਿਆ ਕਿ ਮੈਡਲ ਗੰਗਾ &&num;8216&semi;ਚ ਵਹਾਉਣ ਤੋਂ ਬਾਅਦ ਉਹ ਇੰਡੀਆ ਗੇਟ &&num;8216&semi;ਤੇ ਮਰਨ ਵਰਤ ਰੱਖਣਗੇ। ਸਾਕਸ਼ੀ ਨੇ ਲਿਖਿਆ- ਅਸੀਂ ਬੜੀ ਪਵਿੱਤਰਤਾ ਨਾਲ ਇਹ ਮੈਡਲ ਹਾਸਲ ਕੀਤੇ ਸਨ। ਇਨ੍ਹਾਂ ਮੈਡਲਾਂ ਨੂੰ ਪਹਿਨ ਕੇ ਚਮਕੀਲਾ ਚਿੱਟਾ ਸਿਸਟਮ ਹੀ ਆਪਣਾ ਪ੍ਰਚਾਰ ਕਰਦਾ ਹੈ। ਫਿਰ ਸਾਡਾ ਸ਼ੋਸ਼ਣ ਕਰਦਾ ਹੈ। ਅਸੀਂ ਇਹ ਮੈਡਲ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਨੂੰ ਵਾਪਸ ਨਹੀਂ ਕਰਾਂਗੇ&comma; ਕਿਉਂਕਿ ਉਨ੍ਹਾਂ ਨੇ ਸਾਡੀ ਕੋਈ ਪ੍ਰਵਾਹ ਨਹੀਂ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;